ਬਕਰੀ ਦਾ ਦੁੱਧ ਪੀਣ ਨਾਲ ਕੀ ਹੁੰਦਾ?

ਭਾਰਤ ਵਿੱਚ ਬੱਚੇ ਤੋਂ ਲੈਕੇ ਬਜ਼ੁਰਗ ਤੱਕ ਦੁੱਧ ਹਰ ਕੋਈ ਪੀਂਦਾ ਹੈ

Published by: ਏਬੀਪੀ ਸਾਂਝਾ

ਦੁੱਧ ਨਾ ਸਿਰਫ ਸਰੀਰ ਨੂੰ ਊਰਜਾ ਦਿੰਦਾ ਹੈ, ਸਗੋਂ ਜ਼ਰੂਰੀ ਪੋਸ਼ਕ ਤੱਤ ਦਿੰਦਾ ਹੈ

Published by: ਏਬੀਪੀ ਸਾਂਝਾ

ਆਮਤੌਰ ‘ਤੇ ਅਸੀਂ ਗਾਂ ਜਾਂ ਮੱਝ ਦਾ ਦੁੱਧ ਪੀਂਦੇ ਹਾਂ ਪਰ ਬਕਰੀ ਦਾ ਦੁੱਧ ਪੀਣਾ ਉੰਨਾ ਹੀ ਪੌਸ਼ਟਿਕ ਹੁੰਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਬਕਰੀ ਦਾ ਦੁੱਧ ਪੀਣਾ ਕਿੰਨਾ ਪੌਸ਼ਟਿਕ ਹੁੰਦਾ ਹੈ

Published by: ਏਬੀਪੀ ਸਾਂਝਾ

ਬਕਰੀ ਦੇ ਦੁੱਧ ਦਾ ਫੈਟ ਗਲੋਬਿਊਲਸ ਛੋਟਾ ਹੁੰਦਾ ਹੈ, ਜਿਸ ਨਾਲ ਇਹ ਛੇਤੀ ਪੱਚ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਸ ਵਿੱਚ ਗਾਂ ਦੇ ਦੁੱਧ ਦੀ ਤੁਲਨਾ ਵਿੱਚ ਘੱਟ ਲੈਕਟੋਜ਼ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਮੌਜੂਦ ਸੇਲੇਨੀਅਮ ਅਤੇ ਜਿੰਕ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਂਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਬਕਰੀ ਦੇ ਦੁੱਧ ਵਿੱਚ ਕੈਲਸ਼ੀਅਮ, ਫਾਸਫੋਰਸ ਅਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਸ ਵਿੱਚ ਜ਼ਿਆਦਾ ਮਾਤਰਾ ਵਿੱਚ ਆਇਰਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਕਿ ਹੋਮੋਗਲੋਬਿਨ ਵਧਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ