ਗੁੜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਗੁੜ ਵਿੱਚ ਪਾਏ ਜਾਣ ਵਾਲੇ ਗੁਣ ਸਰੀਰ ਨੂੰ ਕਈ ਤਰ੍ਹਾਂ ਲਾਭ ਦਿੰਦੇ ਹਨ।



ਸਰਦੀ 'ਚ ਗੁੜ ਵਾਲੀ ਚਾਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਆਓ ਜਾਣਦੇ ਹਾਂ ਸਰਦੀਆਂ ਦੇ ਵਿੱਚ ਗੁੜ ਵਾਲੀ ਚਾਹ ਕਿਹੜੇ-ਕਿਹੜੇ ਫਾਇਦੇ ਦਿੰਦੀ ਹੈ।



ਗੁੜ ਦੀ ਚਾਹ ਪੀਣ ਨਾਲ ਸਰੀਰ ਦੀਆਂ ਕਈ ਬਿਮਾਰੀਆਂ ਤੋਂ ਨਿਜਾਤ ਮਿਲਦੀ ਹੈ।



ਸਰਦੀਆਂ ‘ਚ ਗੁੜ ਦੀ ਚਾਹ ਪੀਣ ਦੇ ਨਾਲ ਢਿੱਡ ਦੀ ਵਧੀ ਹੋਈ ਚਰਬੀ ਘੱਟ ਹੁੰਦੀ ਹੈ।

ਮਾਈਗ੍ਰੇਨ ਜਾਂ ਸਿਰ ਦਰਦ ਦੇ ਮਰੀਜ਼ਾਂ ਨੂੰ ਗਾਂ ਦੇ ਦੁੱਧ ‘ਚ ਗੁੜ ਦੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ।



ਇਸ ਨਾਲ ਸਿਰ ਦਰਦ ‘ਚ ਰਾਹਤ ਮਿਲਦੀ ਹੈ ।

ਇਸ ਨਾਲ ਸਿਰ ਦਰਦ ‘ਚ ਰਾਹਤ ਮਿਲਦੀ ਹੈ ।

ਜਿਨ੍ਹਾਂ ਨੂੰ ਲੋਕਾਂ ਨੂੰ ਖੂਨ ਦੀ ਕਮੀ ਹੈ, ਉਹ ਗੁੜ ਦਾ ਇਸਤੇਮਾਲ ਕਰਕੇ ਇਸ ਤੋਂ ਰਾਹਤ ਪਾ ਸਕਦੇ ਹਨ।



ਗੁੜ ਦੀ ਚਾਹ ਪਾਚਨ ਤੰਤਰ ‘ਚ ਸੁਧਾਰ ਲਿਆਉਂਦੀ ਹੈ। ਸੀਨੇ ‘ਚ ਹੋਣ ਵਾਲੀ ਜਲਨ ‘ਚ ਵੀ ਮਦਦਗਾਰ ਹੁੰਦੀ ਹੈ



ਗੁੜ 'ਚ ਮੌਜੂਦ ਵਿਟਾਮਿਨ-ਬੀ1, ਬੀ6 ਅਤੇ ਵਿਟਾਮਿਨ-ਸੀ ਸਾਡੇ ਸਰੀਰ 'ਚ ਐਕਸਟ੍ਰਾ ਕੈਲੋਰੀ ਬਰਨ ਕਰਨ 'ਚ ਮਦਦ ਕਰਦੇ ਹਨ। ਗੁੜ ਦੀ ਚਾਹ ਭਾਰ ਘੱਟ ਕਰਨ ਦਾ ਕੰਮ ਕਰਦੀ ਹੈ।

ਜੇਕਰ ਤੁਹਾਨੂੰ ਗੈਸ, ਅਪਚ ਜਾਂ ਫਿਰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ ਰਾਤ ਨੂੰ ਖਾਣੇ ਦੇ ਦੋ ਘੰਟੇ ਬਾਅਦ ਦੋ ਟੁੱਕੜੇ ਗੁੜ ਖਾ ਕੇ ਗਰਮ ਪਾਣੀ ਪੀ ਲਓ।



ਅਜਿਹਾ ਕਰਨ ਨਾਲ ਗੈਸ, ਕਬਜ਼ ਵਰਗੀ ਢਿੱਡ ਸੰਬੰਧੀ ਬਿਮਾਰੀਆਂ ਦੂਰ ਹੁੰਦੀਆਂ ਹਨ