ਖਾਲੀ ਪੇਟ ਭਿੰਡੀ ਵਾਲਾ ਪਾਣੀ ਪੀਣਾ ਸਿਹਤ ਲਈ ਬਹੁਤ ਲਾਭਦਾਇਕ ਹੈ, ਕਿਉਂਕਿ ਇਹ ਪੌਸ਼ਟਿਕ ਤੱਤਾਂ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ।