ਤੁਲਸੀ ਦਾ ਪਾਣੀ ਪੀਣ ਨਾਲ ਕੀ ਹੁੰਦਾ ਹੈ

ਤੁਲਸੀ ਨੂੰ ਆਯੂਰਵੇਦ ਵਿੱਚ ਜੜੀ-ਬੂਟੀਆਂ ਦੇ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ

ਇਸ ਦੇ ਪੱਤਿਆਂ ਨਾਲ ਬਣਿਆ ਪਾਣੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ

ਇਸ ਦੇ ਪੱਤਿਆਂ ਨਾਲ ਬਣਿਆ ਪਾਣੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ

ਤੁਲਸੀ ਦਾ ਪਾਣੀ ਰੋਜ਼ ਸਵੇਰੇ ਪੀਣ ਨਾਲ ਅਸੀਂ ਕਈ ਬਿਮਾਰੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹੋ ਸਕਦੇ ਹਾਂ

Published by: ਏਬੀਪੀ ਸਾਂਝਾ

ਤੁਲਸੀ ਦਾ ਪਾਣੀ ਪੀਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ

ਇਸ ਨੂੰ ਪੀਣ ਨਾਲ ਸਰਦੀ-ਜ਼ੁਕਾਮ, ਖੰਘ ਤੋਂ ਰਾਹਤ ਮਿਲਦੀ ਹੈ



ਇਹ ਪਾਚਨ ਕਿਰਿਆ ਨੂੰ ਸੁਧਾਰ ਕੇ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ



ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਦਾ ਪਾਣੀ ਪੀਣ ਨਾਲ ਸਕਿਨ ਵੀ ਚਮਕਦਾਰ ਬਣਦੀ ਹੈ



ਇਸ ਵਿੱਚ ਆਇਰਨ ਅਤੇ ਵਿਟਾਮਿਨ ਸੀ ਵੀ ਮੌਜੂਦ ਹੁੰਦੇ ਹਨ, ਜੋ ਕਿ ਸਰੀਰ ਨੂੰ ਮਜਬੂਤ ਬਣਾਉਣ ਵਿੱਚ ਮਦਦ ਕਰਦੇ ਹਨ



ਤੁਲਸੀ ਦਾ ਪਾਣੀ ਕੁਦਰਤੀ ਔਸ਼ਧੀ ਹੈ, ਜੋ ਕਿ ਸਰੀਰ ਨੂੰ ਸਿਹਤਮੰਦ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ