ਗਰਮ ਪਾਣੀ 'ਚ ਹਲਦੀ ਅਤੇ ਘਿਓ ਮਿਲਾ ਕੇ ਪੀਣ ਨਾਲ ਕੀ ਹੁੰਦਾ ਹੈ ?

Published by: ਸ਼ੰਕਰ ਦਾਸ

ਅੱਜ ਕੱਲ੍ਹ ਲੋਕ ਸਿਹਤਮੰਦ ਲਾਈਫ ਸਟਾਈਲ ਲਈ ਘਰੇਲੂ ਨੁਸਖਿਆਂ ਨੂੰ ਜ਼ਿਆਦਾ ਅਪਣਾ ਰਹੇ ਹਨ।

ਖਾਸ ਕਰਕੇ ਸਵੇਰੇ ਖਾਲੀ ਪੇਟ ਗਰਮ ਪਾਣੀ 'ਚ ਹਲਦੀ ਅਤੇ ਘਿਓ ਮਿਲਾ ਕੇ ਪੀਣਾ ਇੱਕ ਪ੍ਰਸਿੱਧ ਨੁਸਖ਼ਾ ਹੈ।

ਇਹ ਪਾਚਨ , ਸੋਜ , ਜੋੜਾਂ ਦੇ ਦਰਦ ਨੂੰ ਘਟਾਉਣ ਅਤੇ ਇਮਿਊਂਟੀ ਵਧਾਉਣ ਲਈ ਵਧੀਆ ਉਪਾਅ ਹੈ।

ਹਲਦੀ ਵਿੱਚ ਐਂਟੀ ਇਫਲੇਮੇਟਰੀ ਗੁਣ ਹੁੰਦੇ ਹਨ, ਜੋ ਸੋਜ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ।

ਘਿਓ ਨਾ ਸਿਰਫ਼ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ ਬਲਕਿ ਪਾਚਨ ਕਿਰਿਆ ਨੂੰ ਵੀ ਬਿਹਤਰ ਬਣਾਉਂਦਾ ਹੈ।

ਇਸ ਮਿਸ਼ਰਣ ਸਵੇਰੇ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ।

ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਗੈਸ ਅਤੇ ਕਬਜ਼ ਤੋਂ ਰਾਹਤ ਪ੍ਰਦਾਨ ਕਰਦਾ ਹੈ।

ਇਹ ਚਮੜੀ ਨੂੰ ਸਾਫ਼ ਅਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦਾ ਹੈ।

ਇਸਨੂੰ ਸਰੀਰ ਨੂੰ ਡੀਟੌਕਸੀਫਾਈ ਕਰਨ ਲਈ ਵੀ ਲਾਭਦਾਇਕ ਮੰਨਿਆ ਜਾਂਦਾ ਹੈ।