ਗਰਮ ਪਾਣੀ ਵਿੱਚ ਹਲਦੀ-ਘਿਓ ਪਾ ਕੇ ਪੀਣ ਨਾਲ ਕੀ ਹੁੰਦਾ?

Published by: ਏਬੀਪੀ ਸਾਂਝਾ

ਅੱਜਕੱਲ੍ਹ ਲੋਕ ਹੈਲਥੀ ਲਾਈਫਸਟਾਈਲ ਦੇ ਲਈ ਘਰੇਲੂ ਨੁਸਖਿਆਂ ਨੂੰ ਜ਼ਿਆਦਾ ਅਪਨਾਉਣ ਲੱਗੇ ਹਨ

Published by: ਏਬੀਪੀ ਸਾਂਝਾ

ਖਾਸ ਕਰਕੇ ਸਵੇਰੇ ਖਾਲੀ ਪੇਟ ਗਰਮ ਪਾਣੀ ਵਿੱਚ ਹਲਦੀ ਅਤੇ ਘਿਓ ਮਿਲਾ ਕੇ ਪੀਣਾ ਇੱਕ ਵਧੀਆ ਨੁਸਖਾ ਹੈ

Published by: ਏਬੀਪੀ ਸਾਂਝਾ

ਇਹ ਪਾਚਨ, ਸੋਜ, ਜੋੜਾਂ ਵਿੱਚ ਦਰਦ ਅਤੇ ਇਮਿਊਨਿਟੀ ਦੇ ਲਈ ਵਧੀਆ ਉਪਾਅ ਹੈ

Published by: ਏਬੀਪੀ ਸਾਂਝਾ

ਹਲਦੀ ਵਿੱਚ ਐਂਟੀ-ਇਨਫਲੇਮੈਂਟਰੀ ਗੁਣ ਹੁੰਦੇ ਹਨ, ਜੋ ਕਿ ਸੋਜ ਨੂੰ ਘੱਟ ਕਰਦੇ ਹਨ

Published by: ਏਬੀਪੀ ਸਾਂਝਾ

ਘਿਓ ਸਰੀਰ ਨੂੰ ਊਰਜਾ ਦੇਣ ਦੇ ਨਾਲ ਪਾਚਨ ਨੂੰ ਵਧੀਆ ਬਣਾਉਂਦਾ ਹੈ

Published by: ਏਬੀਪੀ ਸਾਂਝਾ

ਇਹ ਮਿਸ਼ਰਣ ਸਵੇਰੇ ਪੀਣ ਨਾਲ ਮੈਟਾਬੋਲਿਜ਼ਮ ਵਧੀਆ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਪੇਟ ਦੀ ਸਮੱਸਿਆਵਾਂ ਜਿਵੇਂ ਕਿ ਗੈਸ ਅਤੇ ਕਬਜ਼ ਵਿੱਚ ਰਾਹਤ ਦਿੰਦਾ ਹੈ

Published by: ਏਬੀਪੀ ਸਾਂਝਾ

ਸਕਿਨ ਨੂੰ ਸਾਫ ਅਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਨੂੰ ਡਿਟਾਕਸ ਕਰਨ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ