ਸਵੰਜਣੇ ਦੀਆਂ ਫਲੀਆਂ ਜੋ ਕਿ ਇੱਕ ਸਬਜ਼ੀ ਹੈ। ਇਸ ਦੀ ਵਰਤੋਂ ਸਾਂਭਰ ਦੇ ਵਿੱਚ ਵੀ ਕੀਤੀ ਜਾਂਦੀ ਹੈ ਇਨ੍ਹਾਂ ਫਲੀਆਂ ਵਿੱਚ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦੇ ਹਨ ਇਸ ਸਬਜ਼ੀ ਦੀ ਖਾਸ ਗੱਲ ਇਹ ਹੈ ਕਿ ਇਸ 'ਚ ਫਾਈਬਰ ਅਤੇ ਫੈਟ ਵੀ ਚੰਗੀ ਮਾਤਰਾ 'ਚ ਹੁੰਦੀ ਹੈ ਜੋ ਪਾਚਨ ਕਿਰਿਆ ਨੂੰ ਤੇਜ਼ ਕਰਨ 'ਚ ਮਦਦ ਕਰਦੀ ਹੈ ਇਸ ਲਈ ਸ਼ੂਗਰ ਦੇ ਮਰੀਜ਼ ਲਈ ਇਸ ਸਬਜ਼ੀ ਦਾ ਪਾਣੀ ਪੀਣਾ ਬਹੁਤ ਹੀ ਫਾਇਦੇਮੰਦ ਹੈ ਤੁਹਾਨੂੰ ਬਸ ਡਰੰਮਸਟਿਕ ਨੂੰ ਉਬਾਲਣਾ ਹੈ ਅਤੇ ਇਸ ਨੂੰ ਮੈਸ਼ ਕਰਨਾ ਹੈ, ਇਸ ਪਾਣੀ 'ਚ ਥੋੜ੍ਹਾ ਜਿਹਾ ਨਮਕ ਅਤੇ ਜੀਰਾ ਪਾਊਡਰ ਮਿਲਾਓ ਫਿਰ ਇਸ ਨੂੰ ਘੁੱਟ-ਘੁੱਟ ਕਰਕੇ ਇਸ ਪਾਣੀ ਨੂੰ ਪੀਓ। ਅਜਿਹਾ ਤੁਹਾਨੂੰ ਹਫ਼ਤੇ ਵਿੱਚ ਤਿੰਨ ਦਿਨ ਸ਼ਾਮ ਨੂੰ ਰਾਤ ਦੇ ਖਾਣੇ ਤੋਂ ਪਹਿਲਾਂ ਕਰਨਾ ਹੋਵੇਗਾ ਡਾਇਬਟੀਜ਼ ਵਿਚ ਕਬਜ਼ ਨੂੰ ਕੰਟਰੋਲ ਕਰਨ ਵਿਚ ਸਵੰਜਣੇ ਦੀਆਂ ਫਲੀਆਂ ਦਾ ਪਾਣੀ ਪੀਣਾ ਰਾਮਬਾਣ ਹੈ ਇਸ ਤੋਂ ਇਲਾਵਾ ਇਹ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਵੀ ਮਦਦਗਾਰ ਹੈ ਸ਼ੂਗਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣਾ ਮੈਟਾਬੌਲਿਕ ਰੇਟ ਵਧਾਉਣਾ ਚਾਹੀਦਾ ਹੈ ਜਿਸ ਵਿੱਚ ਡਰੰਮਸਟਿਕ ਦਾ ਪਾਣੀ ਮਦਦਗਾਰ ਸਾਬਿਤ ਹੁੰਦਾ ਹੈ ਇਸ ਤੋਂ ਇਲਾਵਾ ਇਹ ਸਰੀਰ ਦੇ ਲਈ ਲਾਭਕਾਰੀ ਹੁੰਦਾ ਹੈ ਤੇ ਕਈ ਹੋਰ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ