ਆਂਵਲਾ ਖਾਣ ਦੇ ਫਾਇਦੇ

Published by: ਏਬੀਪੀ ਸਾਂਝਾ

ਆਂਵਲਾ ਇੱਕ ਕੁਦਰਤੀ ਔਸ਼ਧੀ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਕਈ ਪੋਸ਼ਕ ਤੱਤ ਹੁੰਦੇ ਹਨ

ਆਂਵਲਾ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ

Published by: ਏਬੀਪੀ ਸਾਂਝਾ

ਪਰ ਇਸ ਦਾ ਅਚਾਰ ਅਤੇ ਮੁਰੱਬਾ ਬਣਾ ਕੇ ਰੱਖਦੇ ਹਨ

ਆਓ ਜਾਣਦੇ ਹਾਂ ਆਂਵਲਾ ਖਾਣ ਦੇ ਕੀ-ਕੀ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਆਂਵਲਾ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ

ਆਂਵਲਾ ਖਾਣ ਨਾਲ ਪਾਚਨ ਤੰਤਰ ਚੰਗਾ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਸ ਨੂੰ ਖਾਣ ਨਾਲ ਹਾਰਟ ਡਿਜ਼ਿਜ਼ ਦਾ ਖਤਰਾ ਘੱਟ ਹੁੰਦਾ ਹੈ

ਆਂਵਲਾ ਵਿੱਚ ਫਾਈਬਰ ਦੀ ਮਾਤਰਾ ਘੱਟ ਹੁੰਦੀ ਹੈ, ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਦਾ ਹੈ