ਉੱਬਲੇ ਆਂਡੇ ਨਿਊਟ੍ਰਿਸ਼ਨ ਨਾਲ ਭਰਭੂਰ ਹਨ ਤੇ ਸਿਹਤ ਲਈ ਫ਼ਾਇਦੇਮੰਦ ਹਨ।

Published by: ਗੁਰਵਿੰਦਰ ਸਿੰਘ

ਇਸ ਵਿੱਚ ਮੌਜੂਦ ਐਂਟੀਆਕਸੀਡੈਂਟ ਤੇ ਐਂਟੀ ਇਫਲੇਮੇਟਰੀ ਹੁਣ ਇਮਊਨਟੀ ਨੂੰ ਮਜ਼ਬੂਤ ਬਣਾਉਂਦੇ ਹਨ।

ਇਹ ਚਮੜੀ ਤੇ ਵਾਲ਼ਾਂ ਦੀ ਸਿਹਤ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ।

Published by: ਗੁਰਵਿੰਦਰ ਸਿੰਘ

ਰੋਜ਼ 2 ਆਂਡੇ ਖਾਣ ਨਾਲ ਚੰਗਾ ਕੈਲਸਟ੍ਰੋਲ ਦਾ ਪੱਧਰ ਵਧ ਜਾਂਦਾ ਹੈ।

ਆਂਡੇ ਵਿੱਚ ਵਿਟਾਮਿਨ ਏ ਹੁੰਦਾ ਹੈ ਜੋ ਅੱਖਾਂ ਦੀ ਰੌਸ਼ਨੀ ਲਈ ਫ਼ਾਇਦੇਮੰਦ ਹੈ।

Published by: ਗੁਰਵਿੰਦਰ ਸਿੰਘ

ਇਹ ਪਾਚਨ ਕਿਰਿਆ ਤੇ ਮੈਟਾਬੋਲਿਜ਼ਿਮ ਨੂੰ ਬਿਹਤਰ ਬਣਾਉਂਦਾ ਹੈ।

ਵਿਟਾਮਿਨ ਡੀ ਦੀ ਚੰਗੀ ਮਾਤਰਾ ਹੋਣ ਕਰਕੇ ਇਹ ਹੱਡੀਆਂ ਨੂੰ ਮਜ਼ਬੂਤ ਵਧਾਉਂਦਾ ਹੈ।

Published by: ਗੁਰਵਿੰਦਰ ਸਿੰਘ

ਆਂਡੇ ਵਿੱਚ ਪਾਇਆ ਜਾਣ ਵਾਲਾ ਕੋਲੀਨ ਦਿਮਾਗ਼ੀ ਵਿਕਾਸ ਤੇ ਯਾਦਦਾਸ਼ਤ ਲਈ ਲਾਭਕਾਰੀ ਹੈ।

ਰੋਜ਼ਾਨਾ 2 ਆਂਡੇ ਖਾਣੇ ਚਾਹੀਦੇ ਹਨ ਪਰ ਇਸ ਤੋਂ ਵੱਧ ਖਾਣ ਨਾਲ ਕਈ ਨੁਕਸਾਨ ਵੀ ਹੋ ਸਕਦੇ ਹਨ।