ਬ੍ਰਾਊਨ ਸ਼ੂਗਰ ਖਾਣ ਨਾਲ ਕੀ ਫਾਇਦਾ ਹੁੰਦਾ ਹੈ
ਇਸ ਵਿੱਚ ਕੈਲਸ਼ੀਅਮ, ਆਇਰਨ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਅਤੇ ਮਿਨਰਲਸ ਹੁੰਦੇ ਹਨ
ਬ੍ਰਾਊਨ ਸ਼ੂਗਰ ਖਾਣ ਨਾਲ ਪਾਚਨ ਸਬੰਧੀ ਸਮੱਸਿਆ ਦੂਰ ਹੁੰਦੀ ਹੈ
ਬ੍ਰਾਊਨ ਸ਼ੂਗਰ ਤੁਹਾਡੀ ਸਕਿਨ ਦੇ ਲਈ ਫਾਇਦੇਮੰਦ ਹੁੰਦੀ ਹੈ
ਬ੍ਰਾਊਨ ਸ਼ੂਗਰ ਸਕਿਨ ਦੇ ਲਈ ਹੈਲਥੀ ਹੁੰਦੀ ਹੈ
ਇਸ ਸ਼ੂਗਰ ਦਾ ਗਲਾਈਸੇਮਿਕ ਇੰਡੈਕਸ ਘੱਟ ਹੁੰਦਾ ਹੈ, ਅਜਿਹੇ ਵਿੱਚ ਇਸ ਨੂੰ ਖਾਣ ਨਾਲ ਸ਼ੂਗਰ ਦਾ ਖਤਰਾ ਘੱਟ ਹੁੰਦਾ ਹੈ