ਦਹੀਂ 'ਚ ਖੰਡ ਮਿਲਾ ਕੇ ਖਾਣ ਦੇ ਹੈਰਾਨੀਜਨਕ ਫਾਇਦੇ

Published by: ਸ਼ੰਕਰ ਦਾਸ

ਗਰਮੀਆਂ 'ਚ ਦਹੀਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਦਹੀਂ ਖਾਣ ਨਾਲ ਪਾਚਨ ਪ੍ਰਣਾਲੀ ਮਜ਼ਬੂਤ ਹੁੰਦੀ ਹੈ।

Published by: ਸ਼ੰਕਰ ਦਾਸ

ਜਿਹੜੇ ਲੋਕ ਦੁੱਧ ਨਹੀਂ ਪੀਂਦੇ, ਉਨ੍ਹਾਂ ਨੂੰ ਦਹੀਂ ਜ਼ਰੂਰ ਖਾਣਾ ਚਾਹੀਦਾ ਹੈ।

Published by: ਸ਼ੰਕਰ ਦਾਸ

ਦਹੀਂ 'ਚ ਕੈਲਸ਼ੀਅਮ, ਵਿਟਾਮਿਨ ਬੀ-12, ਵਿਟਾਮਿਨ ਬੀ-2, ਮੈਗਨੀਸ਼ੀਅਮ ਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

Published by: ਸ਼ੰਕਰ ਦਾਸ

ਜੇਕਰ ਦਹੀਂ ਤੇ ਖੰਡ ਨੂੰ ਇਕੱਠੇ ਖਾਧਾ ਜਾਵੇ ਤਾਂ ਇਸ ਨਾਲ ਕਈ ਫ਼ਾਇਦੇ ਹੁੰਦੇ ਹਨ।

Published by: ਸ਼ੰਕਰ ਦਾਸ

ਗਰਮੀਆਂ 'ਚ ਦਹੀਂ ਤੇ ਚੀਨੀ ਖਾਣ ਨਾਲ ਢਿੱਡ ਠੀਕ ਰਹਿੰਦਾ ਹੈ। ਇਹ ਢਿੱਡ ਦੀ ਜਲਣ ਅਤੇ ਐਸੀਡਿਟੀ ਨੂੰ ਵੀ ਘੱਟ ਕਰਦਾ ਹੈ।

Published by: ਸ਼ੰਕਰ ਦਾਸ

ਦਹੀਂ ਤੇ ਚੀਨੀ ਖਾਣ ਨਾਲ ਸਰੀਰ ਨੂੰ ਚੰਗੀ ਮਾਤਰਾ 'ਚ ਗਲੂਕੋਜ਼ ਮਿਲਦਾ ਹੈ, ਜਿਸ ਨਾਲ ਤੁਰੰਤ ਊਰਜਾ ਮਿਲਦੀ ਹੈ।

Published by: ਸ਼ੰਕਰ ਦਾਸ

ਸਵੇਰੇ ਦਹੀਂ ਚੀਨੀ ਖਾਣ ਨਾਲ ਸਰੀਰ ਨੂੰ ਤੁਰੰਤ ਗਲੂਕੋਜ਼ ਮਿਲਦਾ ਹੈ। ਦਹੀਂ ਤੇ ਚੀਨੀ ਖਾਣ ਨਾਲ ਤੁਸੀਂ ਦਿਨ ਭਰ ਐਕਟਿਵ ਰਹਿੰਦੇ ਹੋ।

Published by: ਸ਼ੰਕਰ ਦਾਸ

ਦਹੀਂ 'ਚ ਦਿਲ ਦੀ ਬੀਮਾਰੀ, ਹਾਈ ਬੀ.ਪੀ ਅਤੇ ਗੁਰਦਿਆਂ ਦੀ ਬੀਮਾਰੀਆਂ ਨੂੰ ਰੋਕਣ ਦੀ ਗਜ਼ਬ ਤਾਕਤ ਹੁੰਦੀ ਹੈ। ਇਹ ਕਲੈਸਟਰੋਲ ਨੂੰ ਵੱਧਣ ਤੋਂ ਰੋਕਦਾ ਹੈ।

Published by: ਸ਼ੰਕਰ ਦਾਸ

ਦਹੀਂ ਵਿਚ ਕੈਲਸ਼ਿਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਦਹੀਂ ਖਾਣ ਨਾਲ ਦੰਦ ਮਜਬੂਤ ਹੁੰਦੇ ਹਨ।

Published by: ਸ਼ੰਕਰ ਦਾਸ