ਗੋਂਦ ਕਤੀਰਾ ਇੱਕ ਆਯੁਰਵੈਦਿਕ ਔਸ਼ਧੀ ਦੀ ਤਰ੍ਹਾਂ ਹੈ, ਜਿਸ ਨੂੰ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਗੋਂਦ ਕਤੀਰਾ ਐਸਟ੍ਰਾਗੈਲਸ ਪੌਦੇ ਤੋਂ ਕੱਢੀ ਜਾਂਦੀ ਹੈ ਅਤੇ ਪਾਣੀ ਵਿੱਚ ਘੁਲਣ ਨਾਲ ਜੈਲੀ ਵਰਗੀ ਬਣ ਜਾਂਦੀ ਹੈ

Published by: ਏਬੀਪੀ ਸਾਂਝਾ

ਇਸ ਨੂੰ ਟ੍ਰੈਗਾਕੈਂਥ ਗਮ ਜਾਂ ਆਲਮੰਡ ਗਮ ਵੀ ਕਿਹਾ ਜਾਂਦਾ ਹੈ ਅਤੇ ਇਸ ਨੂੰ ਖਾਣ ਨਾਲ ਕਈ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ

ਇਸ ਵਿੱਚ ਐਂਟੀਆਕਸੀਡੈਂਟਸ, ਵਿਟਾਮਿਨਸ, ਮਿਨਰਲਸ ਫੋਲਿਕ ਐਸਿਡ, ਪ੍ਰੋਟੀਨ ਅਤੇ ਸੋਡੀਅਮ ਵਰਗੇ ਪੋਸ਼ਕ ਤੱਤਾਂ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਗੋਂਦ ਕਤੀਰਾ ਖਾਣ ਦੇ ਕੀ ਫਾਇਦੇ ਹੁੰਦੇ ਹਨ

ਗੋਂਦ ਕਤੀਰਾ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ, ਇਸ ਨੂੰ ਖਾਣ ਨਾਲ ਹੱਡੀਆਂ ਅਤੇ ਜੋੜਾਂ ਨੂੰ ਮਜਬੂਤ ਕਰਨ ਵਿੱਚ ਮਦਦ ਮਿਲਦੀ ਹੈ



ਗੋਂਦ ਕਤੀਰਾ ਖਾਣ ਨਾਲ ਸਰੀਰ ਨੂੰ ਇਨਫੈਕਸ਼ਨ ਅਤੇ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ



ਇਸ ਨਾਲ ਦਿਲ ਸਬੰਧੀ ਬਿਮਾਰੀ ਵਿੱਚ, ਸਾਹ ਸਬੰਧੀ ਬਿਮਾਰੀ ਵਿੱਚ, ਟਾਨਸਿਲਸ ਦੀ ਸਮੱਸਿਆ ਵਿੱਚ ਫਾਇਦਾ ਹੁੰਦਾ ਹੈ



ਇਸ ਨੂੰ ਖਾਣ ਨਾਲ ਅੰਤੜੀਆਂ ਵਿੱਚ ਚੰਗਾ ਬੈਕਟੀਰੀਆ ਨੂੰ ਵਧਾਉਣ ਵਿੱਚ ਮਦਦ ਮਿਲਦੀ ਹੈ



ਇਸ ਸਕਿਨ ਦੇ ਲਈ ਵੀ ਕਾਫੀ ਫਾਇਦੇਮੰਦ ਹੁੰਦਾ ਹੈ, ਨਾਲ ਹੀ ਸਕਿਨ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ