ਗੁੜ ਅਤੇ ਚਨੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਦਿਆ ਗੁਪਤਾ ਨੇ ਕਿਹਾ ਇਸ ਦੇ ਨਿਯਮਤ ਸੇਵਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਚਨਾ ਅਤੇ ਗੁੜ ਇਕੱਠੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਹ ਐਂਟੀ ਏਜਿੰਗ ਏਜੰਟ ਦਾ ਕੰਮ ਕਰਦਾ ਹੈ ਇਸ ਦੇ ਸੇਵਨ ਨਾਲ ਭਾਰ ਤੇਜ਼ੀ ਨਾਲ ਘਟਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਇਸ ਨਾਲ ਔਰਤਾਂ ਨੂੰ ਅਨੀਮੀਆ ਤੋਂ ਰਾਹਤ ਮਿਲ ਸਕਦੀ ਹੈ ਇਸ ਤਰ੍ਹਾਂ ਇਹ ਸਿਹਤ ਲਈ ਵਰਦਾਨ ਹਨ