ਰੋਜ਼ ਜਾਮਣ ਖਾਣ ਨਾਲ ਕੀ ਹੁੰਦਾ?

Published by: ਏਬੀਪੀ ਸਾਂਝਾ

ਗਰਮੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਬਜ਼ਾਰ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖੱਟੇ-ਮਿੱਠੇ ਜਾਮਣ ਦੇਖਣ ਨੂੰ ਮਿਲਦੇ ਹਨ

Published by: ਏਬੀਪੀ ਸਾਂਝਾ

ਆਯੁਰਵੇਦ ਵਿੱਚ ਜਾਮਣ ਨੂੰ ਔਸ਼ਧੀ ਫਲ ਮੰਨਿਆ ਜਾਂਦਾ ਹੈ, ਆਓ ਜਾਣਦੇ ਹਾਂ ਇਸ ਦੇ ਫਾਇਦੇ

Published by: ਏਬੀਪੀ ਸਾਂਝਾ

ਜਾਮਣ ਵਿੱਚ ਜਾਮਬੋਲੀਨ ਅਤੇ ਜਾਮਬੋਸਿਨ ਨਾਮ ਦੇ ਤੱਤ ਹੁੰਦੇ ਹਨ, ਜੋ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਇਹ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਜੋ ਕਿ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ

Published by: ਏਬੀਪੀ ਸਾਂਝਾ

ਗਰਮੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ

ਜਾਮਣ ਵਿੱਚ ਫਾਈਬਰ ਦੀ ਮਾਤਰਾ ਭਰਪੂਰ ਮਾਤਰਾ ਵਿੱਚ ਹੁੰਦੀ ਹੈ, ਜੋ ਕਿ ਪਾਚਨ ਕਿਰਿਆ ਨੂੰ ਸੁਧਾਰਦੀ ਹੈ

Published by: ਏਬੀਪੀ ਸਾਂਝਾ

ਕਬਜ ਦੂਰ ਕਰਦੀ ਹੈ ਅਤੇ ਪੇਟ ਨੂੰ ਸਿਹਤਮੰਦ ਰੱਖਦੀ ਹੈ

Published by: ਏਬੀਪੀ ਸਾਂਝਾ

ਆਯੁਰਵੇਦ ਵਿੱਚ ਜਾਮਣ ਨੂੰ ਠੰਡਾ ਅਤੇ ਪਿੱਤ ਸ਼ਾਮਕ ਮੰਨਿਆ ਗਿਆ ਹੈ।

Published by: ਏਬੀਪੀ ਸਾਂਝਾ

ਇਹ ਸਰੀਰ ਦੀ ਵਾਧੂ ਗਰਮੀ ਨੂੰ ਘੱਟ ਕਰਦਾ ਹੈ ਅਤੇ ਪੇਟ ਨੂੰ ਠੰਡਕ ਪਹੁੰਚਾਉਂਦਾ ਹੈ

Published by: ਏਬੀਪੀ ਸਾਂਝਾ