ਮਸ਼ਰੂਮ ਖਾਣ ਦੇ ਹੁੰਦੇ ਹੈਰਾਨ ਕਰਨ ਵਾਲੇ ਫਾਇਦੇ

Published by: ਏਬੀਪੀ ਸਾਂਝਾ

ਮਸ਼ਰੂਮ ਨੂੰ ਨਿਊਟ੍ਰੀਐਂਟਸ ਦਾ ਭੰਡਾਰ ਕਿਹਾ ਜਾਂਦਾ ਹੈ, ਇਸ ਨੂੰ ਖਾਣ ਨਾਲ ਸਰੀਰ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ

Published by: ਏਬੀਪੀ ਸਾਂਝਾ

ਮਸ਼ਰੂਮ ਵਿੱਚ ਪ੍ਰੋਟੀਨ, ਵਿਟਾਮਿਨ ਸੀ, ਵਿਟਾਮਿਨ ਬੀ, ਵਿਟਾਮਿਨ ਡੀ, ਕਾਪਰ, ਪੋਟਾਸ਼ੀਅਮ, ਫਾਸਫੋਰਸ, ਸੇਲੇਨੀਅਮ, ਫਾਈਟੋਕੈਮਿਕਲਸ ਅਤੇ ਐਂਟੀਆਕਸੀਡੈਂਟਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਮਸ਼ਰੂਮ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਫਾਈਟਕੈਮਿਕਲਸ ਇਸ ਨੂੰ ਐਂਟੀਬੈਕਟੀਰੀਅਲ ਅਤੇ ਐਂਟੀਫੰਗਲ ਬਣਾਉਂਦੇ ਹਨ

Published by: ਏਬੀਪੀ ਸਾਂਝਾ

ਇਸ ਦੇ ਸੇਵਨ ਨਾਲ ਮੌਸਮੀ ਲਾਗ ਤੋਂ ਬਚਾਅ ਹੁੰਦਾ ਹੈ ਅਤੇ ਇਮਿਊਨਿਟੀ ਮਜਬੂਤ ਹੁੰਦੀ ਹੈ

Published by: ਏਬੀਪੀ ਸਾਂਝਾ

ਮਸ਼ਰੂਮ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀਮਾਈਕ੍ਰੋਬੀਅਲ ਗੁਣ ਹੁੰਦੇ ਹੁਨ

Published by: ਏਬੀਪੀ ਸਾਂਝਾ

ਜੋ ਸਕਿਨ ‘ਤੇ ਮੁਹਾਂਸਿਆਂ ਦਾ ਕਾਰਨ ਬਣਨ ਵਾਲੇ ਬੈਕਟੀਰੀਆ

Published by: ਏਬੀਪੀ ਸਾਂਝਾ

ਨੂੰ ਪਨਪਨੇ ਤੋਂ ਰੋਕਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਮਸ਼ਰੂਮ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਚੰਗਾ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਕਿਉਂਕਿ ਇਸ ਵਿੱਚ ਕਾਰਬੋਹਾਈਡ੍ਰੇਟ ਦੇ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਦੇ ਗੁਣ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ