ਮੁਨੱਕਾ ਖਾਣ ਨਾਲ ਕਿਹੜੇ ਫਾਇਦੇ ਹੁੰਦੇ ਹਨ, ਜਾਣੋ

Published by: ਏਬੀਪੀ ਸਾਂਝਾ

ਕਾਲੀ ਕਿਸ਼ਮਿਸ਼ ਜਾਂ ਮੁਨੱਕਾ ਵਿੱਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦੇ ਹਨ



ਆਓ ਜਾਣਦੇ ਹਾਂ ਮੁਨੱਕਾ ਖਾਣ ਨਾਲ ਕਿਹੜੇ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਮੁਨੱਕਾ ਵਿੱਚ ਵਿਟਾਮਿਨ ਏ ਅਤੇ ਈ ਹੁੰਦੇ ਹਨ, ਜਿਸ ਨਾਲ ਸਕਿਨ ਵਿੱਚ ਚਮਕ ਆਉਂਦੀ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਫਾਈਬਰ ਹੁੰਦਾ ਹੈ, ਜੋ ਕਿ ਪਾਚਨ ਨੂੰ ਬਿਹਤਰ ਬਣਾਉਂਦਾ ਹੈ ਅਤੇ ਕਬਜ਼ ਤੋਂ ਰਾਹਤ ਦਿਵਾਉਂਦਾ ਹੈ



ਮੁਨੱਕਾ ਵਿੱਚ ਕੈਲਸ਼ੀਅਮ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ

ਇਹ ਅੱਖਾਂ ਦੀ ਰੋਸ਼ਨੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਮੁਨੱਕਾ ਵਿੱਚ ਭਰਪੂਰ ਮਾਤਰਾ ਵਿੱਚ ਆਇਰਨ ਹੁੰਦਾ ਹੈ, ਜੋ ਕਿ ਐਨੀਮੀਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ



ਮੁਨੱਕਾ ਦਿਲ ਦੀ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਇਸ ਵਿੱਚ ਕੈਲੋਰੀ ਅਤੇ ਹੈਲਥੀ ਫੈਟਸ ਹੁੰਦੇ ਹਨ, ਜੋ ਕਿ ਭਾਰ ਵਧਾਉਣ ਵਿੱਚ ਮਦਦ ਕਰਦੇ ਹਨ



ਮੁਨੱਕਾ ਵਿੱਚ ਵਿਟਾਮਿਨ ਸੀ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ, ਜੋ ਕਿ ਇਮਿਊਨਿਟੀ ਨੂੰ ਮਜਬੂਤ ਅਤੇ ਥਕਾਵਟ ਦੂਰ ਕਰਦੇ ਹਨ