ਕੱਚਾ ਅੰਬ ਸੁਆਦ ਅਤੇ ਸਿਹਤ ਦੇ ਲਈ ਫਾਇਦੇਮੰਦ ਹੈ ਪਰ ਕੀ ਤੁਹਾਨੂੰ ਪਤਾ ਹੈ ਕੱਚਾ ਅੰਬ ਖਾਣ ਦੇ ਕੀ ਫਾਇਦੇ ਹੁੰਦੇ ਹਨ ਕੱਚੇ ਅੰਬ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਪੋਸ਼ਕ ਤੱਤ ਪਾਏ ਜਾਂਦੇ ਹਨ ਕੱਚਾ ਅੰਬ ਵਿਟਾਮਿਨ ਏ,ਸੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਕੱਚਾ ਅੰਬ ਖਾਣ ਨਾਲ ਇਮਿਊਨਿਟੀ ਵਧਾਉਣ ਵਿੱਚ ਮਦਦ ਮਿਲਦੀ ਹੈ ਇਹ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਦਾ ਹੈ ਸਕਿਨ ਅਤੇ ਵਾਲਾਂ ਲਈ ਵੀ ਚੰਗਾ ਮੰਨਿਆ ਜਾਂਦਾ ਹੈ ਇਸ ਦੇ ਸੇਵਨ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਨਹੀਂ ਹੁੰਦੀ ਹੈ ਇਹ ਗਰਮੀਆਂ ਵਿੱਚ ਲੂ ਤੋਂ ਬਚਾਉਂਦਾ ਹੈ