ਉਮਰ ‘ਚ ਦਿਖਣਾ ਛੋਟਾ ਤਾਂ ਰੋਜ਼ ਖਾਣਾ ਸ਼ੁਰੂ ਕਰ ਦਿਓ ਆਹ ਚੀਜ਼

ਹਰ ਕਿਸੇ ਦੀ ਖਵਾਹਿਸ਼ ਹੁੰਦੀ ਹੈ ਕਿ ਉਹ ਹਮੇਸ਼ਾ ਜਵਾਨ ਦਿਖੇ

Published by: ਏਬੀਪੀ ਸਾਂਝਾ

ਉਨ੍ਹਾਂ ਦੀ ਉਮਰ ਉਨ੍ਹਾਂ ਦੇ ਚਿਹਰੇ ‘ਤੇ ਨਾ ਨਜ਼ਰ ਆਵੇ

ਸਾਡੀ ਲਾਈਫਸਟਾਈਲ ਅਤੇ ਖਾਣਪੀਣ ਦਾ ਸਿੱਧਾ ਅਸਰ ਸਾਡੇ ਸਰੀਰ ਅਤੇ ਸਕਿਨ ‘ਤੇ ਪੈਂਦਾ ਹੈ

Published by: ਏਬੀਪੀ ਸਾਂਝਾ

ਜਵਾਨ ਦਿਖਣ ਦੇ ਕੁਦਰਤੀ ਤਰੀਕੇ ਵੀ ਹਨ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਜਵਾਨ ਸਕਿਨ ਪਾ ਸਕਦੇ ਹੋ

ਅਖਰੋਟ ਇੱਕ ਅਜਿਹਾ ਸੂਪਰਫੂਡ ਹੈ, ਜੋ ਕਿ ਸਿਹਤ ਦੇ ਨਾਲ-ਨਾਲ ਸਕਿਨ ਨੂੰ ਜਵਾਨ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਅਖਰੋਟ ਵਿੱਚ ਓਮੇਗਾ-3 ਫੈਟੀ ਐਸਿਡ, ਪ੍ਰੋਟੀਨ, ਵਿਟਾਮਿਨ-ਈ, ਐਂਟੀਆਕਸੀਡੈਂਟਸ ਪ੍ਰਚੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਕਿ ਸਕਿਨ ਨੂੰ ਹੈਲਥੀ ਰੱਖਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਅਖਰੋਟ ਵਿੱਚ ਮੌਜੂਦ ਐਂਟੀਆਕਸੀਡੈਂਟਸ ਸਕਿਨ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ, ਇਸ ਨਾਲ ਸਕਿਨ ‘ਤੇ ਝੁਰੜੀਆਂ ਨਹੀਂ ਆਉਂਦੀਆਂ ਹਨ ਤੇ ਸਕਿਨ ਲੰਬੇ ਸਮੇਂ ਤੱਕ ਜਵਾਨ ਰਹਿੰਦੀ ਹੈ

Published by: ਏਬੀਪੀ ਸਾਂਝਾ

ਅਖਰੋਟ ਵਿੱਚ ਵਿਟਾਮਿਨ ਈ ਹੁੰਦਾ ਹੈ, ਜੋ ਕਿ ਸਕਿਨ ਦੀ ਚਮਕ ਵਧਾਉਣ ਵਿੱਚ ਮਦਦ ਕਰਦਾ ਹੈ, ਇਹ ਸਕਿਨ ਨੂੰ ਨੈਚੂਰਲ ਗਲੋਅ ਦਿੰਦਾ ਹੈ ਅਤੇ ਉਸ ਵਿੱਚ ਤਾਜ਼ਗੀ ਭਰ ਦਿੰਦਾ ਹੈ

Published by: ਏਬੀਪੀ ਸਾਂਝਾ

ਅਖਰੋਟ ਵਿੱਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਕਿ ਸਕਿਨ ਦੀ ਨਮੀਂ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ, ਇਸ ਡ੍ਰਾਈ ਸਕਿਨ ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ