ਰੋਜ਼ 15 ਦਿਨਾਂ ਤੱਕ ਮਖਾਣੇ ਖਾਣ ਨਾਲ ਕੀ ਹੁੰਦਾ?

ਸਰੀਰ ਨੂੰ ਸਿਹਤਮੰਦ ਰੱਖਣ ਲਈ ਡ੍ਰਾਈਫਰੂਟਸ ਖਾਣਾ ਵਧੀਆ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਵਿਚੋਂ ਇੱਕ ਹੈ ਮਖਾਣਾ

ਜੇਕਰ ਤੁਸੀਂ ਰੋਜ਼ ਇੱਕ ਮੁੱਠੀ ਮਖਾਣੇ ਖਾਂਦੇ ਹੋ ਤਾਂ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਮਖਾਣੇ ਵਿੱਚ ਕੈਲੋਰੀ ਘੱਟ ਹੁੰਦੀ ਹੈ ਅਤੇ ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਇਨ੍ਹਾਂ ਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ

Published by: ਏਬੀਪੀ ਸਾਂਝਾ

ਮਖਾਣੇ ਵਿੱਚ ਮੈਗਨੇਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਦਿਲ ਨੂੰ ਬਿਹਤਰ ਬਣਾਉਂਦੀ ਹੈ

ਮਖਾਣੇ ਵਿੱਚ ਸੋਡੀਅਮ ਦੀ ਮਾਤਰਾ ਘੱਟ ਅਤੇ ਪੋਟਾਸ਼ੀਅਮ ਜ਼ਿਆਦਾ ਹੁੰਦੀ ਹੈ, ਇਸ ਨੂੰ ਖਾਣ ਨਾਲ ਹੱਡੀਆਂ ਦੀ ਕਮਜ਼ੋਰੀ ਦੂਰ ਹੁੰਦੀ ਹੈ



ਮਖਾਣੇ ਦਾ ਗਲਾਈਸੇਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਕਿ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ



ਮਖਾਣੇ ਕਿਡਨੀ ਨਾਲ ਜੁੜੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ