ਸ਼ੂਗਰ ਦੇ ਮਰੀਜ਼ਾਂ ਨੂੰ ਇਸ ਤਰੀਕੇ ਨਾਲ ਖਾਣੇ ਚਾਹੀਦੇ ਮਖਾਣੇ

Published by: ਏਬੀਪੀ ਸਾਂਝਾ

ਆਪਣੀ ਡਾਈਟ ਵਿੱਚ ਸ਼ੂਗਰ ਦੇ ਮਰੀਜ਼ ਮਖਾਣੇ ਸ਼ਾਮਲ ਕਰ ਸਕਦੇ ਹਨ, ਆਓ ਜਾਣਦੇ ਹਾਂ

Published by: ਏਬੀਪੀ ਸਾਂਝਾ

ਮਖਾਣੇ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਬਲੱਡ ਸ਼ੂਗਲ ਲੈਵਲ ਨੂੰ ਤੇਜ਼ੀ ਨਾਲ ਵਧਣ ਨਹੀਂ ਦਿੰਦਾ ਹੈ

ਮਖਾਣੇ ਫਾਈਬਰ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੈ

Published by: ਏਬੀਪੀ ਸਾਂਝਾ

ਜੋ ਕਿ ਸ਼ੂਗਰ ਨੂੰ ਮੈਨੇਜ ਕਰਨ ਵਿੱਚ ਮਦਦ ਕਰ ਸਕਦੇ ਹਨ

Published by: ਏਬੀਪੀ ਸਾਂਝਾ

ਮਖਾਣੇ ਵਿੱਚ ਮੌਜੂਦ ਮੈਗਨੇਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਤੱਤ ਸਟ੍ਰੈਸ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ

ਮਖਾਣੇ ਵਿੱਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ

Published by: ਏਬੀਪੀ ਸਾਂਝਾ

ਜੋ ਕਿ ਹੱਡੀਆਂ ਨੂੰ ਮਜਬੂਤ ਬਣਾਉਣ ਵਿੱਚ ਮਦਦਗਾਰ ਹੈ

ਤੁਸੀਂ ਵੀ ਇਸ ਤਰੀਕੇ ਨਾਲ ਮਖਾਣੇ ਖਾ ਸਕਦੇ ਹੋ