ਬਾਸੀ ਮੂੰਹ ਨਿੰਮ ਦੇ ਪੱਤੇ ਖਾਣ ਦੇ ਫਾਇਦੇ

Published by: ਏਬੀਪੀ ਸਾਂਝਾ

ਨਿੰਮ ਔਸ਼ਧੀ ਗੁਣਾਂ ਨਾਲ ਭਰਪੂਰ ਇੱਕ ਅਜਿਹਾ ਪੌਦਾ ਹੈ

Published by: ਏਬੀਪੀ ਸਾਂਝਾ

ਜਿਸ ਦੀ ਪੱਤੀ, ਤਣਾ, ਛਾਲ ਆਦਿ ਦੀ ਵਰਤੋਂ ਸਿਹਤ ਦੇ ਲਈ ਕੀਤੀ ਜਾਂਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਸਵੇਰੇ ਖਾਲੀ ਪੇਟ ਰੋਜ਼ ਨਿੰਮ ਦੇ ਪੱਤੇ ਚਬਾ ਕੇ ਖਾਂਦੇ ਹੋ

Published by: ਏਬੀਪੀ ਸਾਂਝਾ

ਤਾਂ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਇਮਿਊਨਿਟੀ ਨੂੰ ਮਜਬੂਤ ਬਣਾਉਣ ਦੇ ਲਈ ਤੁਸੀਂ ਖਾਲੀ ਪੇਟ ਨਿੰਮ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਨਿੰਮ ਦੀਆਂ ਪੱਤੀਆਂ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ, ਜਿਸ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਫਾਇਦਾ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਨਿੰਮ ਦੇ ਪੱਤੇ ਪਾਚਨ ਤੰਤਰ ਨੂੰ ਮਜਬੂਤ ਕਰਨ

Published by: ਏਬੀਪੀ ਸਾਂਝਾ

ਅਤੇ ਕਬਜ਼, ਗੈਸ ਅਤੇ ਬਲੋਟਿੰਗ ਵਰਗੀਆਂ ਸਮੱਸਿਆ ਤੋਂ ਰਾਹਤ ਦਿਲਾਉਣ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ

ਨਿੰਮ ਦੇ ਪੱਤੇ ਲੀਵਰ ਨੂੰ ਸਿਹਤਮੰਦ ਰੱਖਣ ਅਤੇ ਆਕਸੀਡੇਟਿਵ ਸਟ੍ਰੈਸ ਤੋਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ

Published by: ਏਬੀਪੀ ਸਾਂਝਾ