ਗਰਮੀ ਦਾ ਮੌਸਮ ਆਉਂਦਿਆਂ ਹੀ ਲੋਕਾਂ ਨੂੰ ਪੇਟ ਸਬੰਧੀ ਕਈ ਪਰੇਸ਼ਾਨੀਆਂ ਸ਼ੁਰੂ ਹੋ ਜਾਂਦੀਆਂ ਹਨ
ਜ਼ਿਆਦਾ ਮਸਾਲੇ ਵਾਲਾ ਖਾ ਲੈਣ ਨਾਲ ਵੀ ਪੇਟ ਵਿੱਚ ਜਲਨ ਮਹਿਸੂਸ ਹੁੰਦੀ ਹੈ
ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਪੇਟ ਦੀ ਗਰਮੀ ਨੂੰ ਕਿਵੇਂ ਘੱਟ ਕੀਤਾ ਜਾ ਸਕਦਾ ਹੈ
ਇਹ ਜਲਨ, ਐਸੀਡਿਟੀ ਅਤੇ ਅਪਚ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੈ