ਸਰਦੀਆਂ ‘ਚ ਲਾਲ ਆਲੂ ਖਾਣ ਦੇ ਹੁੰਦੇ ਫਾਇਦੇ

ਲਾਲ ਆਲੂ ਨੂੰ ਸਿਹਤ ਦੇ ਲਿਹਾਜ ਨਾਲ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਵਿਟਾਮਿਨ, ਮਿਨਰਲ ਹੋਣ ਦੇ ਨਾਲ-ਨਾਲ ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵੀ ਹੁੰਦਾ ਹੈ

Published by: ਏਬੀਪੀ ਸਾਂਝਾ

ਲਾਲ ਆਲੂ ਵਿੱਚ ਫਾਈਬਰ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਹੋਣ ਦਾ ਅਹਿਸਾਸ ਕਰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚੋ ਰਹਿੰਦੇ ਹੋ

Published by: ਏਬੀਪੀ ਸਾਂਝਾ

ਲਾਲ ਆਲੂ ਵਿੱਚ ਕਾਰਬੋਹਾਈਡ੍ਰੇਟ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਜੋ ਕਿ ਪਾਚਨ ਕਿਰਿਆ ਨੂੰ ਸਿਹਤਮੰਦ ਰੱਖਣ ਦੇ ਲਈ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਲਾਲੂ ਆਲੂ ਵਿੱਚ ਪੋਟਾਸ਼ੀਅਮ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਦਿਲ ਦੇ ਮਰੀਜ਼ਾਂ ਦੇ ਲਈ ਲਾਲ ਆਲੂ ਵਧੀਆ ਹੁੰਦਾ ਹੈ

Published by: ਏਬੀਪੀ ਸਾਂਝਾ

ਸਰੀਰ ਨੂੰ ਐਨਰਜੈਟਿਕ ਰੱਖਣ ਲਈ ਲਾਲ ਆਲੂ ਖਾਧੇ ਜਾਂਦੇ ਹਨ

Published by: ਏਬੀਪੀ ਸਾਂਝਾ