ਤੁਲਸੀ ਦਾ ਕਾੜ੍ਹਾ ਪੀਣ ਦੇ ਹੁੰਦੇ ਕਈ ਫਾਇਦੇ

Published by: ਏਬੀਪੀ ਸਾਂਝਾ

ਤੁਲਸੀ ਦਾ ਕਾੜ੍ਹਾ ਸਰਦੀ-ਖਾਂਸੀ ਵਿੱਚ ਆਰਾਮ ਦਿੰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਦੀ ਇਮਿਊਨਿਟੀ ਨੂੰ ਕੁਦਰਤੀ ਢੰਗ ਨਾਲ ਵਧਾਉਂਦਾ ਹੈ

Published by: ਏਬੀਪੀ ਸਾਂਝਾ

ਤੁਲਸੀ ਇਨਫੈਕਸ਼ਨ ਤੋਂ ਬਚਾਉਣ ਵਿੱਚ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਹ ਕਾੜ੍ਹਾ ਗਲੇ ਨੂੰ ਆਰਾਮ ਦੇਕੇ ਦਰਦ ਨੂੰ ਘੱਟ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਪਾਚਨ ਅਤੇ ਸਾਹ ਦੀਆਂ ਸਮੱਸਿਆਵਾਂ ਵਿੱਚ ਵੀ ਰਾਹਤ ਦਿੰਦਾ ਹੈ

Published by: ਏਬੀਪੀ ਸਾਂਝਾ

ਰੋਜ਼ ਸਵੇਰੇ ਗਰਮ ਕਾੜ੍ਹਾ ਸਰੀਰ ਨੂੰ ਹਲਕਾ ਮਹਿਸੂਸ ਕਰਵਾਉਂਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਵੀ ਸਰਦੀ-ਜ਼ੁਕਾਮ ਹੈ

Published by: ਏਬੀਪੀ ਸਾਂਝਾ

ਤਾਂ ਤੁਸੀਂ ਵੀ ਗਲੇ ਦੀ ਇਨਫੈਕਸ਼ਨ ਤੋਂ ਰਾਹਤ ਪਾ ਸਕਦੇ ਹੋ

Published by: ਏਬੀਪੀ ਸਾਂਝਾ

ਅਤੇ ਕਾੜ੍ਹਾ ਬਣਾ ਕੇ ਪੀ ਸਕਦੇ ਹੋ

Published by: ਏਬੀਪੀ ਸਾਂਝਾ