ਗਾਜਰ ਖਾਣ ਦਾ ਸਹੀ ਸਮਾਂ ਕੀ ਹੈ

ਸਰਦੀਆਂ ਆਉਂਦਿਆਂ ਹੀ ਬਜ਼ਾਰ ਵਿੱਚ ਗਾਜਰ ਮਿਲਣ ਲੱਗ ਜਾਂਦੀ ਹੈ

Published by: ਏਬੀਪੀ ਸਾਂਝਾ

ਜਿਹੜੀ ਨਾ ਸਿਰਫ ਸੁਆਦ ਹੁੰਦੀ ਹੈ, ਸਗੋਂ ਸਿਹਤ ਦੇ ਲਈ ਵੀ ਫਾਇਦੇਮੰਦ ਹੁੰਦੀ ਹੈ

Published by: ਏਬੀਪੀ ਸਾਂਝਾ

ਪਰ ਕਈ ਲੋਕਾਂ ਦੇ ਮਨ ਵਿੱਚ ਇਹ ਸਵਾਲ ਆਉਂਦਾ ਹੈ ਕਿ ਇਸ ਨੂੰ ਖਾਣ ਦਾ ਸਹੀ ਸਮਾਂ ਕੀ ਹੈ

Published by: ਏਬੀਪੀ ਸਾਂਝਾ

ਸਵੇਰ ਵੇਲੇ ਖਾਲੀ ਪੇਟ ਗਾਜਰ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਦੁਪਹਿਰ ਦੇ ਖਾਣੇ ਵਿੱਚ ਗਾਜਰ ਦਾ ਸਲਾਦ ਖਾਣਾ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਰਾਤ ਦੇ ਸਮੇਂ ਗਾਜਰ ਦਾ ਸੇਵਨ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ

Published by: ਏਬੀਪੀ ਸਾਂਝਾ

ਮੰਨਿਆ ਜਾਂਦਾ ਹੈ ਕਿ ਇਸ ਨੂੰ ਗੈਸ ਅਤੇ ਅਪਚ ਵਰਗੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ

Published by: ਏਬੀਪੀ ਸਾਂਝਾ

ਗਾਜਰ ਵਿੱਚ ਬੀਟਾ-ਕੈਰੇਟਿਨ ਦੀ ਮਾਤਰਾ ਜ਼ਿਆਦਾ ਹੁੰਦਾ ਹੈ, ਜੋ ਕਿ ਸਰੀਰ ਵਿੱਚ ਜਾ ਕੇ ਵਿਟਾਮਿਨ ਏ ਵਿੱਚ ਬਦਲਦਾ ਹੈ

Published by: ਏਬੀਪੀ ਸਾਂਝਾ

ਇਹ ਅੱਖਾਂ ਦੀ ਰੋਸ਼ਨੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ