ਆਹ ਹੈ ਤਰਬੂਜ ਖਾਣ ਦਾ ਸਭ ਤੋਂ ਵਧੀਆ ਤਰੀਕਾ

ਗਰਮੀਆਂ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਲਈ ਤਰਬੂਜ ਬਹੁਤ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਤਰਬੂਜ ਵਿੱਚ 92 ਫੀਸਦੀ ਪਾਣੀ ਹੁੰਦਾ ਹੈ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਤਰਬੂਜ ਖਾਣ ਦਾ ਸਹੀ ਸਮਾਂ ਕੀ ਹੈ

Published by: ਏਬੀਪੀ ਸਾਂਝਾ

ਤਰਬੂਜ ਖਾਣ ਦਾ ਸਹੀ ਸਮਾਂ ਸਵੇਰੇ 10 ਤੋਂ 12 ਦੇ ਵਿਚਕਾਰ ਹੁੰਦਾ ਹੈ

ਇਸ ਨੂੰ ਸ਼ਾਮ ਦੇ ਪੰਜ ਵਜੇ ਤੋਂ ਪਹਿਲਾਂ ਖਾਣਾ ਸਹੀ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਸ ਨੂੰ ਸਨੈਕਸ ਦੀ ਤਰ੍ਹਾਂ ਖਾਣਾ ਸਹੀ ਰਹਿੰਦਾ ਹੈ

Published by: ਏਬੀਪੀ ਸਾਂਝਾ

ਤਰਬੂਜ ਖਾਣ ਤੋਂ ਕੁਝ ਦੇਰ ਬਾਅਦ ਤੱਕ ਕੁਝ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਤਰਬੂਜ ਖਾਣ ਨਾਲ ਪਾਚਨ ਕਿਰਿਆ ਚੰਗੀ ਤਰ੍ਹਾਂ ਕੰਮ ਕਰਦੀ ਹੈ

Published by: ਏਬੀਪੀ ਸਾਂਝਾ