ਰਾਤ ਨੂੰ ਸੌਣ ਤੋਂ ਪਹਿਲਾਂ ਕਰਨੇ ਚਾਹੀਦੇ ਆਹ ਯੋਗ, ਆਉਂਦੀ ਚੈਨ ਦੀ ਨੀਂਦ

Published by: ਏਬੀਪੀ ਸਾਂਝਾ

ਅੱਜਕੱਲ੍ਹ ਦੇ ਖਰਾਬ ਲਾਈਫਸਟਾਈਲ ਅਤੇ ਤਣਾਅ ਨਾਲ ਨੀਂਦ ਨਾ ਆਉਣ ਦੀ ਦਿੱਕਤ ਆਮ ਹੋ ਗਈ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਰਾਤ ਨੂੰ ਸੌਣ ਤੋਂ ਪਹਿਲਾਂ ਯੋਗ ਕਰਨਾ ਇੱਕ ਸੌਖਾ ਅਤੇ ਅਸਰਦਾਰ ਉਪਾਅ ਹੈ

ਸੌਣ ਤੋਂ ਪਹਿਲਾਂ ਕੁਝ ਯੋਗ ਕਰਨ ਨਾਲ ਚੰਗੀ ਨੀਂਦ ਆਉਂਦੀ ਹੈ, ਮਨ ਸ਼ਾਂਤ ਹੁੰਦਾ ਹੈ ਅਤੇ ਤਣਾਅ ਘੱਟ ਹੁੰਦਾ ਹੈ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਕਿਹੜੇ ਯੋਗ ਕਰਨੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਰਾਤ ਨੂੰ ਸੌਣ ਤੋਂ ਪਹਿਲਾਂ ਬਾਲਾਸਨ ਕਰਨਾ ਚਾਹੀਦਾ, ਬਾਲਾਸਨ ਬਹੁਤ ਹੀ ਫਾਇਦੇਮੰਦ ਹੈ

ਬਾਲਾਸਨ ਸਟ੍ਰੈਸ ਅਤੇ ਚਿੰਤਾ ਨੂੰ ਘੱਟ ਕਰਦਾ ਹੈ, ਇਸ ਦੇ ਨਾਲ ਹੀ ਪਿੱਠ ਅਤੇ ਰੀੜ੍ਹ ਦੀ ਹੱਡੀ ਨੂੰ ਖਿੱਚ ਕੇ ਸਰੀਰ ਨੂੰ ਸ਼ਾਂਤ ਕਰਦਾ ਹੈ

ਇਸ ਤੋਂ ਇਲਾਵਾ ਉੱਤਾਨਾਸਨ ਵੀ ਰਾਤ ਨੂੰ ਸੌਣ ਤੋਂ ਪਹਿਲਾਂ ਸਰੀਰ ਨੂੰ ਆਰਾਮ ਦਿੰਦਾ ਹੈ

ਉੱਤਾਨਾਸਨ ਮਨ ਨੂੰ ਸ਼ਾਂਤ ਕਰਦਾ ਹੈ ਅਤੇ ਬਲੱਡ ਸਰਕੂਲੇਸ਼ਨ ਠੀਕ ਕਰਦਾ ਹੈ, ਰਾਤ ਨੂੰ ਸੌਣ ਤੋਂ ਪਹਿਲਾਂ ਵਿਪਰੀਤ ਕਰਨੀ ਵੀ ਬਹੁਤ ਫਾਇਦੇਮੰਦ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਟੈਨਸ਼ਨ ਘੱਟ ਹੁੰਦੀ ਹੈ ਅਤੇ ਨੀਂਦ ਛੇਤੀ ਆਉਂਦੀ ਹੈ ਤੇ ਨਾਲ ਹੀ ਪੈਰਾਂ ਦੀ ਸੋਜ ਨੂੰ ਘੱਟ ਕਰਦਾ ਹੈ