ਕਰੇਲਾ ਇਕ ਕੁਦਰਤੀ ਦਵਾਈ ਹੈ। ਇਸਦਾ ਜੂਸ ਪੀਣ ਜਾਂ ਖਾਣ ਨਾਲ ਸਿਹਤ ਨੂੰ ਫਾਇਦਾ ਹੁੰਦਾ ਹੈ।

ਇਹ ਖੂਨ ਸਾਫ ਕਰਦਾ ਹੈ, ਲੀਵਰ ਨੂੰ ਠੀਕ ਰੱਖਦਾ ਹੈ ਅਤੇ ਸਰੀਰ ਲਈ ਜ਼ਰੂਰੀ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਪ੍ਰਦਾਨ ਕਰਦਾ ਹੈ।

ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਕਰੇਲੇ ਦਾ ਜੂਸ ਪੀਣ ਨਾਲ ਪਾਚਨ ਪ੍ਰਣਾਲੀ ਠੀਕ ਰਹਿੰਦੀ ਹੈ ਅਤੇ ਭੁੱਖ ਵਧਦੀ ਹੈ, ਜਿਸ ਨਾਲ ਸਰੀਰ ਨੂੰ ਪੂਰਾ ਪੋਸ਼ਣ ਮਿਲਦਾ ਹੈ।

ਕਰੇਲੇ ਦਾ ਜੂਸ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ।

ਕਰੇਲੇ ਦਾ ਜੂਸ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਤੁਸੀਂ ਸਵੇਰੇ ਖਾਲੀ ਪੇਟ ਇਹ ਜੂਸ ਪੀ ਸਕਦੇ ਹੋ।

ਕਰੇਲੇ ਦਾ ਜੂਸ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਤੁਸੀਂ ਸਵੇਰੇ ਖਾਲੀ ਪੇਟ ਇਹ ਜੂਸ ਪੀ ਸਕਦੇ ਹੋ।

ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਅਗਨਾਸ਼ਏ ਦੇ ਕੈਂਸਰ ਨੂੰ ਬਣਨ ਤੋਂ ਰੋਕਿਆ ਜਾ ਸਕਦਾ ਹੈ।

ਕਰੇਲੇ ਵਿੱਚ ਮੌਜੂਦ ਐਂਟੀ-ਕੈਂਸਰ ਤੱਤ ਕੈਂਸਰ ਵਾਲੀਆਂ ਕੋਸ਼ਿਸ਼ਕਾਵਾਂ ਨੂੰ ਨਸ਼ਟ ਕਰ ਦਿੰਦੇ ਹਨ।

ਇਕ ਕੱਪ ਕਰੇਲੇ ਦੇ ਜੂਸ 'ਚ ਇਕ ਚਮਚ ਨਿੰਬੂ ਮਿਲਾ ਕੇ ਖਾਲੀ ਪੇਟ ਪੀਓ। ਤਿੰਨ-ਛੇ ਮਹੀਨੇ ਇਸ ਦਾ ਸੇਵਨ ਕਰਨ ਨਾਲ ਚਮੜੀ ਦੇ ਸੋਰਾਈਸਿਸ ਦੇ ਲੱਛਣ ਘਟਦੇ ਹਨ ਅਤੇ ਰੋਗ ਵਿਰੋਧੀ ਤਾਕਤ ਵਧਦੀ ਹੈ।

ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਲੀਵਰ ਮਜ਼ਬੂਤ ਹੁੰਦਾ ਹੈ। ਇਹ ਪੀਲੀਆ ਅਤੇ ਹੋਰ ਲੀਵਰ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਲੀਵਰ ਨੂੰ ਜ਼ਹਿਰੀਲੇ ਪਦਾਰਥਾਂ ਤੋਂ ਸਾਫ਼ ਕਰਦਾ ਹੈ।