ਸਰਦੀਆਂ ਦੇ ਮੌਸਮ ਵਿੱਚ ਕਾਲੇ ਛੋਲਿਆਂ ਦਾ ਸੂਪ ਪੀਣਾ ਸਰੀਰ ਲਈ ਬਹੁਤ ਹੀ ਲਾਭਦਾਇਕ ਹੁੰਦਾ ਹੈ। ਇਹ ਸੂਪ ਸਰੀਰ ਨੂੰ ਅੰਦਰੋਂ ਗਰਮ ਰੱਖਦਾ ਹੈ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਬਣਾਉਂਦਾ ਹੈ।