ਕਾਲੇ ਛੋਲੇ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਇਹ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ।