ਗਰਮੀਆਂ 'ਚ ਮੱਛਰਾਂ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਅਜਿਹੀ ਸਥਿਤੀ 'ਚ ਕਈ ਬਿਮਾਰੀਆਂ ਫੈਲਣ ਦਾ ਖਤਰਾ ਹੈ। ਡੇਂਗੂ ਉਨ੍ਹਾਂ ਵਿੱਚੋਂ ਇੱਕ ਹੈ।