ਅੱਖਾਂ ਸਾਡੇ ਸਰੀਰ ਦੇ ਸਭ ਤੋਂ ਨਾਜ਼ੁਕ ਹਿੱਸੇ ਹਨ, ਜਿਨ੍ਹਾਂ ਦੀ ਸਹੀ ਦੇਖਭਾਲ ਬਹੁਤ ਜ਼ਰੂਰੀ ਹੈ।

ਲੰਬੇ ਸਮੇਂ ਤੱਕ ਸਕਰੀਨ ਦੇ ਸਾਹਮਣੇ ਕੰਮ ਕਰਨ ਨਾਲ ਅੱਖਾਂ ਦੀ ਰੋਸ਼ਨੀ ਘੱਟ ਹੋ ਸਕਦੀ ਹੈ ਅਤੇ ਸਿਰਦਰਦ ਵੀ ਹੋ ਸਕਦਾ ਹੈ।

ਅੱਖਾਂ ਦੀ ਰੌਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਵਿਟਾਮਿਨ-ਸੀ ਵਾਲੀਆਂ ਚੀਜ਼ਾਂ ਖਾਣਾ ਲਾਭਦਾਇਕ ਹੈ। ਇਹਨਾਂ ਨਾਲ ਤੁਹਾਨੂੰ ਐਨਕ ਦੀ ਲੋੜ ਘੱਟ ਹੋਵੇਗੀ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਰੋਜ਼ਾਨਾ ਸੇਵਨ ਕਰੋ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਗਾਜਰ ਦਾ ਰੋਜ਼ਾਨਾ ਸੇਵਨ ਕਰੋ।

ਗਾਜਰ ਵਿੱਚ ਵਿਟਾਮਿਨ-ਏ, ਸੀ, ਬੀਟਾ-ਕੈਰੋਟੀਨ ਅਤੇ ਫਾਈਬਰ ਹੁੰਦੇ ਹਨ, ਜੋ ਅੱਖਾਂ ਦੀ ਸੁਖ਼ਾਵਟ, ਇਨਫੈਕਸ਼ਨ, ਜਲਣ ਅਤੇ ਖੁਜਲੀ ਤੋਂ ਬਚਾਅ ਕਰਦੇ ਹਨ ਅਤੇ ਰੌਸ਼ਨੀ ਨੂੰ ਤੇਜ਼ ਕਰਦੇ ਹਨ।

ਅੱਖਾਂ ਦੀ ਸਿਹਤ ਲਈ ਆਂਡੇ ਦਾ ਚਿੱਟਾ ਭਾਗ ਖਾਓ। ਇਸ ਵਿੱਚ ਪ੍ਰੋਟੀਨ, ਵਿਟਾਮਿਨ-ਏ, ਲੂਟੀਨ, ਜ਼ੈਕਸੈਂਥਿਨ ਅਤੇ ਜ਼ਿੰਕ ਹੁੰਦੇ ਹਨ, ਜੋ ਰੌਸ਼ਨੀ ਵਧਾਉਂਦੇ ਅਤੇ ਅੱਖਾਂ ਦੀਆਂ ਸਮੱਸਿਆਵਾਂ ਘਟਾਉਂਦੇ ਹਨ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਆਂਵਲਾ ਬਹੁਤ ਫ਼ਾਇਦੇਮੰਦ ਹੈ। ਇਹ ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਦਾ ਅਤੇ ਰੌਸ਼ਨੀ ਵਧਾਉਂਦਾ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਡ੍ਰਾਈ ਫਰੂਟਸ ਬਹੁਤ ਫ਼ਾਇਦੇਮੰਦ ਹਨ। ਰੋਜ਼ਾਨਾ 4-5 ਬਦਾਮ, ਕਿਸ਼ਮਿਸ਼ ਅਤੇ ਅੰਜੀਰ ਖਾਣ ਨਾਲ ਅੱਖਾਂ ਤੰਦਰੁਸਤ ਰਹਿੰਦੀਆਂ ਹਨ ਅਤੇ ਰੌਸ਼ਨੀ ਤੇਜ਼ ਹੁੰਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਮੱਛੀ ਖਾਣਾ ਬਹੁਤ ਫ਼ਾਇਦੇਮੰਦ ਹੈ। ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਮੱਛੀ ਅੱਖਾਂ ਦੀ ਰੈਟੀਨਾ ਨੂੰ ਸਿਹਤਮੰਦ ਰੱਖਦੀ ਹੈ ਅਤੇ ਰੌਸ਼ਨੀ ਤੇਜ਼ ਹੁੰਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਵਿਟਾਮਿਨ-ਸੀ ਵਾਲੇ ਫਲ ਬਹੁਤ ਫ਼ਾਇਦੇਮੰਦ ਹਨ।

ਸੰਤਰਾ ਅਤੇ ਅਮਰੂਦ ਵਰਗੇ ਫਲ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਅਤੇ ਸਰੀਰ ਨੂੰ ਜ਼ਰੂਰੀ ਤੱਤ ਮਿਲਦੇ ਹਨ।