ਕੀ ਹਵਾ ਪ੍ਰਦੂਸ਼ਣ ਨਾਲ ਹੋ ਸਕਦਾ ਹਾਰਟ ਅਟੈਕ?

Published by: ਏਬੀਪੀ ਸਾਂਝਾ

ਦਿੱਲੀ ਵਿੱਚ ਏਅਰ ਪਾਲਿਊਸ਼ਨ ਦਾ ਖਤਰਾ ਵਧਦਾ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਹਵਾ ਪ੍ਰਦੂਸ਼ਣ ਸਰੀਰ ਦੇ ਕਈ ਅੰਗਾਂ ਨੂੰ ਗੰਭੀਰ ਰੂਪ ਨਾਲ ਪ੍ਰਭਾਵਿਤ ਕਰ ਰਿਹਾ ਹੈ

Published by: ਏਬੀਪੀ ਸਾਂਝਾ

ਹਵਾ ਪ੍ਰਦੂਸ਼ਣ ਦਾ ਸਿੱਧਾ ਅਸਰ ਸਾਡੇ ਫੇਫੜਿਆਂ ‘ਤੇ ਪੈਂਦਾ ਹੈ, ਜਿਸ ਨਾਲ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਗਲੇ ਵਿੱਚ ਖਰਾਸ਼, ਸਿਰ ਦਰਦ ਅਤੇ ਜੁਕਾਮ ਵਰਗੀਆਂ ਸਮੱਸਿਆਵਾਂ ਸ਼ਾਮਲ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਹਵਾ ਪ੍ਰਦੂਸ਼ਣ ਨਾਲ ਹਾਰਟ ਅਟੈਕ ਦਾ ਖਤਰਾ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਹਵਾ ਪ੍ਰਦੂਸ਼ਣ ਵਿੱਚ PM 2.5, ਓਜੋਨ, ਨਾਈਟ੍ਰੋਜਨ ਆਕਸਾਈਡ ਦੇ ਕਣ ਹੁੰਦੇ ਹਨ

Published by: ਏਬੀਪੀ ਸਾਂਝਾ

PM 2.5 ਫੇਫੜਿਆਂ ਦੇ ਸੈਲਸ ਵਿੱਚ ਸੋਜ ਪੈਦਾ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਇਹ ਸੋਜ ਹੌਲੀ-ਹੌਲੀ ਪੂਰੇ ਸਰੀਰ ਵਿੱਚ ਫੈਲ ਸਕਦੀ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਹਾਰਟ ਅਟੈਕ ਆ ਸਕਦਾ ਹੈ

Published by: ਏਬੀਪੀ ਸਾਂਝਾ