ਕੀ ਸ਼ੂਗਰ ਦੇ ਮਰੀਜ਼ ਖਾ ਸਕਦੇ ਗੁੜ?
ਸ਼ੂਗਰ ਦੇ ਮਰੀਜ਼ਾਂ ਨੂੰ ਬਿਨਾਂ ਡਾਕਟਰ ਦੀ ਸਲਾਹ 'ਤੇ ਗੁੜ ਨਹੀਂ ਖਾਣਾ ਚਾਹੀਦਾ ਹੈ
ਹਾਲਾਂਕਿ ਮਰੀਜ਼ ਸੀਮਤ ਮਾਤਰਾ ਵਿੱਚ ਗੁੜ ਦਾ ਸੇਵਨ ਕਰ ਸਕਦੇ ਹਨ
ਗੁੜ ਵਿੱਚ ਨੈਚੂਰਲ ਸ਼ੂਗਰ ਹੁੰਦੀ ਹੈ, ਜਿਸ ਕਰਕੇ ਇਸ ਨਾਲ ਬਲੱਡ ਸ਼ੂਗਰ ਲੈਵਲ ਦਾ ਖਤਰਾ ਵੱਧ ਜਾਂਦਾ ਹੈ
ਇਸ ਤੋਂ ਇਲਾਵਾ ਗੁੜ ਖਾਣ ਨਾਲ ਸਰੀਰ ਵਿੱਚ ਗਲੁਕੋਜ਼ ਲੈਵਲ 20 ਫੀਸਦੀ ਤੱਕ ਵੱਧ ਜਾਂਦਾ ਹੈ
ਉੱਥੇ ਹੀ ਗੁੜ ਵਿੱਚ ਆਇਰਨ ਹੁੰਦਾ ਹੈ, ਜੋ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ
ਗੁੜ ਵਿੱਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਮਿਨਰਲਸ ਹੁੰਦੇ ਹਨ
ਇਹ ਹੱਡੀਆਂ ਅਤੇ ਬਲੱਡ ਦੋਹਾਂ ਲਈ ਫਾਇਦੇਮੰਦ ਹੁੰਦੇ ਹਨ
ਸ਼ੂਗਰ ਦੇ ਮਰੀਜ਼ਾਂ ਨੂੰ ਗੁੜ ਦੇ ਨਾਲ-ਨਾਲ ਹੋਰ ਖਾਦ ਪਦਾਰਥਾਂ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ
ਸ਼ੂਗਰ ਦੇ ਮਰੀਜ਼ਾਂ ਨੂੰ ਹਮੇਸ਼ਾ ਸੰਤੁਲਿਤ ਆਹਾਰ ਲੈਣਾ ਚਾਹੀਦਾ ਹੈ