ਅਲਸੀ ਦੇ ਬੀਜ ਨੂੰ ਮੈਜਿਕ ਸੀਡ ਕਿਹਾ ਜਾਵੇ ਤਾਂ ਕੁਝ ਗਲਤ ਨਹੀਂ ਹੋਵੇਗਾ। ਇਨ੍ਹਾਂ ਛੋਟੇ-ਛੋਟੇ ਬੀਜਾਂ ਵਿਚ ਕਾਫੀ ਸਾਰੇ ਨਿਊਟ੍ਰੀਐਂਟਸ ਹੁੰਦੇ ਹਨ। ਜੋ ਵੈਜੀਟੇਰੀਅਨ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੁੰਦੇ।