ਫਲ ਸਿਹਤ ਲਈ ਫਾਇਦੇਮੰਦ ਹੁੰਦੇ ਹਨ ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਅਤੇ ਵਿਟਾਮਿਨ ਪਾਏ ਜਾਂਦੇ ਹਨ। ਕੀ ਅਸੀਂ ਭੋਜਨ ਦੇ ਨਾਲ ਫਲ ਖਾ ਸਕਦੇ ਹਾਂ ਜਾਂ ਨਹੀਂ? ਭੋਜਨ ਤੋਂ ਅੱਧਾ ਘੰਟਾ ਪਹਿਲਾਂ ਫਲ ਖਾਣ ਨਾਲ ਕਈ ਫਾਇਦੇ ਹੁੰਦੇ ਹਨ। ਭੋਜਨ ਤੋਂ ਬਾਅਦ ਫਲ ਖਾਣ ਨਾਲ ਉਸ ਚ Calories ਵੱਧ ਜਾਂਦੀਆਂ ਹਨ ਇਸ ਕਾਰਨ ਸਿਹਤ ਨੂੰ ਕਈ ਤਰ੍ਹਾਂ ਦਾ ਨੁਕਸਾਨ ਹੋ ਸਕਦਾ ਹੈ। ਭੋਜਨ ਤੋਂ ਤੁਰੰਤ ਬਾਅਦ ਫਲ ਖਾਣ ਨਾਲ ਪਾਚਨ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। Acidity ਅਤੇ ਕਬਜ਼ ਦੀ ਸਮੱਸਿਆ ਵੀ ਹੋ ਸਕਦੀ ਹੈ ਵੈਸੇ, ਫਲ ਖਾਣ ਦਾ ਸਹੀ ਸਮਾਂ ਸਵੇਰੇ 10 ਤੋਂ 12 ਵਜੇ ਤੱਕ ਹੈ। ਸ਼ਾਮ ਨੂੰ ਫਲ ਖਾਣ ਨਾਲ ਕਈ Bad Effects ਵੀ ਹੋ ਸਕਦੇ ਹਨ।