ਕਈ ਬਿਮਾਰੀਆਂ ਲਈ ਰਾਮਬਾਣ ਹੈ ਇਲਾਇਚੀ ਦਾ ਪਾਣੀ

Published by: ਏਬੀਪੀ ਸਾਂਝਾ

ਇਲਾਇਚੀ ਪਾਣੀ ਪੀਣ ਦੇ ਲਾਭ



ਇਲਾਇਚੀ ਦਾ ਪਾਣੀ ਪੀਣ ਨਾਲ ਮੂੰਹ ਦੀ ਬਦਬੂ ਖਤਮ ਹੋ ਜਾਂਦੀ ਹੈ



ਇਲਾਇਚੀ ਵਾਲਾ ਪਾਣੀ ਭੁੱਖ ਵਧਾਉਣ 'ਚ ਵੀ ਬੇਹੱਦ ਲਾਹੇਵੰਦ ਹੁੰਦਾ ਹੈ।



ਇਲਾਇਚੀ ਵਾਲਾ ਪਾਣੀ ਮੂੰਹ ਦੇ ਛਾਲੇ ਵੀ ਖਤਮ ਕਰ ਦਿੰਦਾ ਹੈ।



ਜੇਕਰ ਗਲੇ 'ਚ ਤਕਲੀਫ ਰਹਿੰਦੀ ਹੈ ਜਾਂ ਗਲਾ ਦਰਦ ਹੋ ਰਿਹਾ ਹੈ ਤਾਂ ਸਵੇਰੇ ਉੱਠਦੇ ਅਤੇ ਰਾਤ ਨੂੰ ਸੌਣ ਸਮੇਂ ਇਚਾਇਚੀ ਚਬਾ ਕੇ ਖਾਣ ਤੋਂ ਬਾਅਦ ਖੋੜ੍ਹਾ ਗਰਮ ਪਾਣੀ ਪੀਓ।



ਜੇਕਰ ਤੁਸੀਂ ਆਪਣੇ ਵਧੇ ਹੋਏ ਪੇਟ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ।



ਇਲਾਇਚੀ ਚਬਾਉਣ ਨਾਲ ਹਾਰਮੋਨਜ਼ 'ਚ ਤੁਰੰਤ ਬਦਲਾਅ ਹੁੰਦਾ ਹੈ।



ਇਸ ਨਾਲ ਤਣਾਅ ਤੋਂ ਬਹੁਤ ਜਲਦੀ ਛੁਟਕਾਰਾ ਮਿਲਦਾ ਹੈ।



ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ 'ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ।