ਕਿਸ ਵਿਟਾਮਿਨ ਦੀ ਕਮੀਂ ਨਾਲ ਝੜਦੇ ਵਾਲ?

Published by: ਏਬੀਪੀ ਸਾਂਝਾ

ਅੱਜਕੱਲ੍ਹ ਵਾਲ ਝੜਨ ਦੀ ਸਮੱਸਿਆ ਕਾਫੀ ਵੱਧ ਗਈ ਹੈ

Published by: ਏਬੀਪੀ ਸਾਂਝਾ

ਕਈ ਤਰ੍ਹਾਂ ਦੇ ਮਹਿੰਗੇ ਪ੍ਰੋਡਕਟ ਦੀ ਵਰਤੋਂ ਕਰਨ ਤੋਂ ਬਾਅਦ ਵੀ ਵਾਲ ਝੜਨ ਦੀ ਸਮੱਸਿਆ ਘੱਟ ਨਹੀਂ ਹੁੰਦੀ ਹੈ

Published by: ਏਬੀਪੀ ਸਾਂਝਾ

ਦਰਅਸਲ, ਵਾਲ ਝੜਨ ਦੀ ਅਸਲੀ ਵਜ੍ਹਾ ਤੁਹਾਡੇ ਸਰੀਰ ਵਿੱਚ ਵਿਟਾਮਿਨ ਈ ਦੀ ਕਮੀਂ ਹੋ ਸਕਦੀ ਹੈ

ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀਂ ਨਾਲ ਵਾਲ ਝੜਨ ਦੀ ਸਮੱਸਿਆ ਹੋ ਸਕਦੀ ਹੈ

ਦਰਅਸਲ, ਵਿਟਾਮਿਨ ਡੀ ਦੀ ਕਮੀਂ ਵਾਲਾਂ ਦੇ ਰੋਮ ਦੇ ਵਿਕਾਸ ਵਿੱਚ ਪਰੇਸ਼ਾਨੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜਿਸ ਦੀ ਵਜ੍ਹਾ ਨਾਲ ਵਾਲ ਝੜਨ ਲੱਗ ਜਾਂਦੇ ਹਨ



ਇਸ ਤੋਂ ਇਲਾਵਾ ਵਿਟਾਮਿਨ ਈ ਦੀ ਕਮੀਂ ਨਾਲ ਵੀ ਵਾਲ ਝੜਨ ਲੱਗ ਸਕਦੇ ਹਨ



ਵਿਟਾਮਿਨ ਈ ਇੱਕ ਤਰ੍ਹਾਂ ਦਾ ਐਂਟੀਆਕਸੀਡੈਂਟ ਹੁੰਦਾ ਹੈ, ਜੋ ਕਿ ਵਾਲਾਂ ਦੇ ਵਿਕਾਸ ਵਿੱਚ ਮਦਦ ਕਰਦਾ ਹੈ



ਇਸ ਕਰਕੇ ਵਾਲਾਂ ਨੂੰ ਝੜਨ ਤੋਂ ਰੋਕਣ ਲਈ ਪਹਿਲਾਂ ਤੁਹਾਨੂੰ ਵਿਟਾਮਿਨ ਭਰਪੂਰ ਮਾਤਰਾ ਵਿੱਚ ਲੈਣਾ ਚਾਹੀਦਾ ਹੈ

Published by: ਏਬੀਪੀ ਸਾਂਝਾ