ਕਿਹੜੇ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ ਦਾਲਚੀਨੀ ਵਾਲਾ ਪਾਣੀ? ਦਾਲਚੀਨੀ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੁੰਦੀ ਹੈ ਦਾਲਚੀਨੀ ਖਾਣ ਨਾਲ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਇਸ ਵਿੱਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਅਤੇ ਪੋਸ਼ਕ ਤੱਤ ਪਾਏ ਜਾਂਦੇ ਹਨ ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਦਾਲਚੀਨੀ ਦਾ ਪਾਣੀ ਨਹੀਂ ਪੀਣਾ ਚਾਹੀਦਾ ਹੈ ਦਾਲਚੀਨੀ ਦਾ ਪਾਣੀ ਸਰੀਰ ਵਿੱਚ ਐਲਰਜੀ ਕਰ ਸਕਦਾ ਹੈ ਇਸ ਤੋਂ ਇਲਾਵਾ ਪੇਟ ਵਿੱਚ ਜਲਨ ਅਤੇ ਐਸੀਡਿਟੀ ਹੁੰਦੀ ਹੈ ਦਾਲਚੀਨੀ ਵਾਲਾ ਪਾਣੀ ਜ਼ਿਆਦਾ ਪੀਣ ਨਾਲ ਲੀਵਰ ਨੂੰ ਖਤਰਾ ਰਹਿੰਦਾ ਹੈ ਜ਼ਿਆਦਾ ਮਾਤਰਾ ਵਿੱਚ ਦਾਲਚੀਨੀ ਵਾਲਾ ਪਾਣੀ ਪੀਣ ਨਾਲ ਸ਼ੂਗਰ ਲੈਵਲ ਵੱਧ ਸਕਦਾ ਹੈ ਪ੍ਰੈਗਨੈਂਟ ਔਰਤਾਂ ਨੂੰ ਦਾਲਚੀਨੀ ਵਾਲਾ ਪਾਣੀ ਨਹੀਂ ਪੀਣਾ ਚਾਹੀਦਾ ਹੈ