ਠੰਡਾ ਪਾਣੀ ਪੀਣ ਨਾਲ ਸਰੀਰ ਵਿੱਚ ਅਸੰਤੁਲਨ ਅਤੇ ਪਾਚਨ ਦੀ ਸਮੱਸਿਆ ਹੋ ਸਕਦੀ ਹੈ



ਇਸ ਕਾਰਨ ਕਈ ਵਾਰ ਐਸੀਡਿਟੀ, ਕਬਜ਼, ਉਲਟੀ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ



ਠੰਡਾ ਪਾਣੀ ਪੀਣ ਨਾਲ ਸਾਡੇ ਸਰੀਰ ਦੇ ਨਰਵਸ ਸਿਸਟਮ 'ਤੇ ਅਸਰ ਪੈਂਦਾ ਹੈ



ਠੰਡਾ ਪਾਣੀ ਪੀਣ ਨਾਲ ਕਈ ਵਾਰ ਸਾਡੇ ਦਿਮਾਗ ਦੀਆਂ ਨਸਾਂ ਪ੍ਰਭਾਵਿਤ ਹੁੰਦੀਆਂ ਹਨ



ਠੰਡਾ ਪਾਣੀ ਪੀਣ ਨਾਲ ਤੁਹਾਨੂੰ ਸਾਈਨਸ ਦੀ ਸਮੱਸਿਆ ਵੀ ਹੋ ਸਕਦੀ ਹੈ



ਠੰਡਾ ਪਾਣੀ ਸਾਡੇ ਮੈਟਾਬੋਲਿਜ਼ਮ ਨੂੰ ਹੌਲੀ ਕਰ ਦਿੰਦਾ ਹੈ



ਸਾਡੇ ਦਿਲ ਦੀ ਧੜਕਣ ਘੱਟ ਹੋ ਜਾਂਦੀ ਹੈ



ਬ੍ਰੇਨ ਫ੍ਰੀਜ਼ ਦੀ ਸਮੱਸਿਆ ਪੈਦਾ ਹੋ ਸਕਦੀ ਹੈ