ਅੱਜ ਕੱਲ੍ਹ ਕੈਂਸਰ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦਾ ਕਾਰਨ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਜੀਵਨ ਸ਼ੈਲੀ ਨੂੰ ਦੱਸਿਆ ਜਾਂਦਾ ਹੈ।