ਇਮਿਊਨਿਟੀ ਮਜ਼ਬੂਤ ਕਰਨੀ ਤਾਂ ਖਾਣੀਆਂ ਚਾਹੀਦੀਆਂ ਇਸ ਰੰਗ ਦੇ ਫਲ ਸਬਜ਼ੀਆਂ

Published by: ਏਬੀਪੀ ਸਾਂਝਾ

ਫਲ ਅਤੇ ਸਬਜ਼ੀਆਂ ਸਾਡੀ ਸਿਹਤ ਦੇ ਲਈ ਕਾਫੀ ਫਾਇਦੇਮੰਦ ਮੰਨੇ ਜਾਂਦੇ ਹਨ

ਫਲ ਅਤੇ ਸਬਜ਼ੀਆਂ ਸਾਡੀ ਸਿਹਤ ਦੇ ਲਈ ਕਾਫੀ ਫਾਇਦੇਮੰਦ ਮੰਨੇ ਜਾਂਦੇ ਹਨ

ਇਨ੍ਹਾਂ ਵਿੱਚ ਵਿਟਾਮਿਨ, ਖਣਿਜ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ

ਜਿਸ ਨਾਲ ਇਹ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਇਮਿਊਨਿਟੀ ਮਜਬੂਤ ਕਰਨੀ ਹੈ ਤਾਂ ਕਿਹੜੇ ਰੰਗ ਦੇ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਇਮਿਊਨਿਟੀ ਮਜਬੂਤ ਕਰਨੀ ਹੈ ਤਾਂ ਤੁਸੀਂ ਕਈ ਰੰਗ ਦੇ ਫਲ ਅਤੇ ਸਬਜੀਆਂ ਖਾ ਸਕਦੇ ਹੋ

Published by: ਏਬੀਪੀ ਸਾਂਝਾ

ਲਾਲ, ਸੰਤਰੀ, ਪੀਲੇ ਅਤੇ ਹਰੇ ਰੰਗ ਦੇ ਫਲ ਅਤੇ ਸਬਜ਼ੀਆਂ, ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ

ਲਾਲ, ਸੰਤਰੀ, ਪੀਲੇ ਅਤੇ ਹਰੇ ਰੰਗ ਦੇ ਫਲ ਅਤੇ ਸਬਜ਼ੀਆਂ, ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ

ਜੋ ਕਿ ਇਮਿਊਨਿਟੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਇਸ ਵਿੱਚ ਲਾਲ ਰੰਗ ਦੇ ਫਲ ਅਤੇ ਸਬਜ਼ੀਆਂ ਸਰੀਰ ਨੂੰ ਫ੍ਰੀ ਰੈਡੀਕਲ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ ਹਨ

ਉੱਥੇ ਹੀ ਨਾਰੰਗੀ ਰੰਗ ਦੇ ਫਲ ਅਤੇ ਸਬਜ਼ੀਆਂ ਬੀਟਾ-ਕੈਰੇਟਿਨ ਨਾਲ ਭਰਪੂਰ ਹੁੰਦੇ ਹਨ, ਜੋ ਕਿ ਵਿਟਾਮਿਨ ਏ ਵਿੱਚ ਬਦਲ ਕੇ ਇਮਿਊਨਿਟੀ ਨੂੰ ਮਜਬੂਤ ਕਰਦੇ ਹਨ