ਸੰਤਰੇ ਅਤੇ ਨਿੰਬੂ ਤੋਂ ਇਲਾਵਾ ਵਿਟਾਮਿਨ ਸੀ ਦਾ ਬੇਰ ਇੱਕ ਵਧੀਆ ਵਿਕਲਪ ਹੈ। ਬੇਰ ਘੱਟ ਬਲੱਡ ਪ੍ਰੈਸ਼ਰ, ਅਨੀਮੀਆ, ਜਿਗਰ ਆਦਿ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦਾ ਹੈ ਬੇਰ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਫਾਸਫੋਰਸ, , ਕੈਲਸ਼ੀਅਮ ਅਤੇ ਆਇਰਨ ਵਰਗੇ ਵਿਟਾਮਿਨ ਅਤੇ ਖਣਿਜ ਵੀ ਹੁੰਦੇ ਹਨ ਬੇਰ ਦਾ ਜੂਸ ਖੰਘ, ਫੇਫੜਿਆਂ ਦੀਆਂ ਬਿਮਾਰੀਆਂ ਅਤੇ ਬੁਖਾਰ ਦੇ ਇਲਾਜ ਵਿਚ ਵੀ ਮਦਦਗਾਰ ਹੈ ਬੇਰ ਵਿਚ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਵੀ ਹੁੰਦੇ ਹਨ ਚੀਨੀ ਦਵਾਈ ਵਿੱਚ ਇਸਦੇ ਬੀਜਾਂ ਦੀ ਵਰਤੋਂ ਚਿੰਤਾ ਅਤੇ ਇਨਸੌਮਨੀਆ ਦੇ ਇਲਾਜ ਲਈ ਕੀਤੀ ਜਾਂਦੀ ਹੈ ਬੇਰ ਕੋਲੈਸਟ੍ਰੋਲ ਨੂੰ ਵੀ ਸੰਤੁਲਿਤ ਰੱਖਦਾ ਹੈ ਬੇਰ 'ਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਕਮਜ਼ੋਰ ਹੋਣ ਤੋਂ ਰੋਕ ਸਕਦਾ ਹੈ