ਗੁੜ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹਾਲਾਂਕਿ ਇਸ ਦਾ ਸੇਵਨ ਕਿਸੇ ਵੀ ਤਰ੍ਹਾਂ ਨਾਲ ਸਿਹਤ ਲਈ ਚੰਗਾ ਹੁੰਦਾ ਹੈ ਪਰ ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਇਸ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ।