ਦੁਪਹਿਰ ਸਮੇਂ ਗਰਮੀ ਅਤੇ ਹੁੰਮਸ ਇੰਨੀ ਵੱਧ ਜਾਂਦੀ ਹੈ ਕਿ ਇਸ ਨੂੰ ਸਹਿਣਾ ਮੁਸ਼ਕਲ ਹੋ ਜਾਂਦਾ ਹੈ। ਇਸ ਦੇ ਨਾਲ ਹੀ ਗਰਮ ਹਵਾਵਾਂ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।