ਚਿੱਟੇ ਤਿਲਾਂ ਦੀ ਤਾਸੀਰ ਗਰਮ ਹੁੰਦੀ ਹੈ, ਜੋ ਸਰੀਰ ਨੂੰ ਸਰਦੀਆਂ ’ਚ ਤਾਪ ਪ੍ਰਦਾਨ ਕਰਦੀ ਹੈ। ਇਹ ਸਰੀਰ ਨੂੰ ਠੰਡੇ ਮੌਸਮ ਤੋਂ ਬਚਾਉਂਦਾ ਹੈ।