ਲੱਸਣ ਕਈ ਬਿਮਾਰੀਆਂ ਨੂੰ ਦੂਰ ਰੱਖਣ ਦੇ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਇਸ ਨੂੰ ਕੱਚਾ ਖਾਧਾ ਜਾਵੇ ਤਾਂ ਇਹ ਹੋਰ ਵੀ ਫਾਇਦੇਮੰਦ ਹੁੰਦਾ ਹੈ।