ਇਸ ਸਮੇਂ ਜ਼ਿਆਦਾਤਰ ਲੋਕ ਸ਼ੂਗਰ ਤੋਂ ਪੀੜਤ ਹਨ। ਸਿਰਫ਼ ਬਜ਼ੁਰਗ ਹੀ ਨਹੀਂ ਸਗੋਂ ਨੌਜਵਾਨ ਵੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ।



ਕਾਲੇ ਤਿਲਾਂ ਨਾਲ ਵੀ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।



ਕਾਲੇ ਤਿਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੋ ਸਕਦੇ ਹਨ। ਕਾਲੇ ਤਿਲਾਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।



ਜੇਕਰ ਤੁਹਾਡੀ ਬਲੱਡ ਸ਼ੂਗਰ ਲਗਾਤਾਰ ਵਧਦੀ ਰਹਿੰਦੀ ਹੈ ਤਾਂ ਭੁੰਨੇ ਹੋਏ ਤਿਲ ਖਾਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਡੇ ਸਰੀਰ ਦਾ ਬਲੱਡ ਸਰਕੁਲੇਸ਼ਨ ਠੀਕ ਰਹੇਗਾ।



ਜੇਕਰ ਤੁਸੀਂ ਭੁੰਨੇ ਹੋਏ ਕਾਲੇ ਤਿਲ ਨਹੀਂ ਖਾਂਦੇ ਤਾਂ ਇਨ੍ਹਾਂ ਨੂੰ ਪਾਣੀ 'ਚ ਭਿਓ ਕੇ ਖਾ ਸਕਦੇ ਹੋ।



ਇਸ ਤੋਂ ਬਾਅਦ ਸਵੇਰੇ ਕਾਲੇ ਤਿਲ ਅਤੇ ਇਸ ਦਾ ਪਾਣੀ ਪੀਓ। ਇਸ ਨਾਲ ਬਲੱਡ ਸ਼ੂਗਰ ਨੂੰ ਤੇਜ਼ੀ ਨਾਲ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ।



ਇਕ ਗੱਲ ਦਾ ਧਿਆਨ ਰੱਖੋ ਕਿ ਜੇਕਰ ਤੁਹਾਡਾ ਬਲੱਡ ਸ਼ੂਗਰ ਵਿਗੜ ਰਿਹਾ ਹੈ ਤਾਂ ਤੁਰੰਤ ਕਿਸੇ ਚੰਗੇ ਸਿਹਤ ਮਾਹਿਰ ਦੀ ਸਲਾਹ ਲਓ