ਕੁਝ ਲੋਕ ਮੱਕੀ ਨੂੰ ਉਬਾਲ ਕੇ ਖਾਂਦੇ ਹਨ ਅਤੇ ਕੁਝ ਲੋਕ ਇਸ ਨੂੰ ਭੁੰਨ ਕੇ ਖਾਂਦੇ ਹਨ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਮੱਕੀ ਦੇ ਦਾਣਿਆਂ ਵਿੱਚ ਫਾਈਬਰ, ਵਿਟਾਮਿਨ ਸੀ, ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।