ਕਿੰਨੇ ਮਹੀਨੇ ਦੇ ਬੱਚੇ ਨੂੰ ਦੇ ਸਕਦੇ ਗਾਂ ਦਾ ਦੁੱਧ?



ਗਾਂ ਦਾ ਦੁੱਧ ਬੱਚਿਆਂ ਦੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ



ਆਓ ਜਾਣਦੇ ਹਾਂ ਕਿੰਨੇ ਮਹੀਨੇ ਦੇ ਬੱਚੇ ਨੂੰ ਗਾਂ ਦਾ ਦੁੱਧ ਦੇ ਸਕਦੇ ਹਾਂ



ਅਮਰੀਕਨ ਅਕੈਡਮੀ ਆਫ ਪੀਡੀਆਟ੍ਰਿਕਸ ਦੇ ਮੁਤਾਬਕ ਇੱਕ ਸਾਲ ਤੋਂ ਛੋਟੇ ਬੱਚੇ ਨੂੰ ਗਾਂ ਦਾ ਦੁੱਧ ਨਹੀਂ ਦੇਣਾ ਚਾਹੀਦਾ ਹੈ



ਗਾਂ ਦੇ ਦੁੱਧ ਵਿੱਚ ਪ੍ਰੋਟੀਨ, ਸੋਡੀਅਮ ਅਤੇ ਪੋਟਾਸ਼ੀਅਮ ਕਾਫੀ ਜ਼ਿਆਦਾ ਮਾਤਰਾ ਵਿੱਚ ਹੁੰਦੇ ਹਨ



ਅਜਿਹਾ ਕਰਨ ਨਾਲ ਉਨ੍ਹਾਂ ਦੇ ਸਰੀਰ ਵਿੱਚ ਫਾਇਦੇ ਦੀ ਥਾਂ ਨੁਕਸਾਨ ਹੋ ਸਕਦਾ ਹੈ



ਜਦੋਂ ਬੱਚਾ ਇੱਕ ਸਾਲ ਦਾ ਹੋ ਜਾਵੇ, ਉਦੋਂ ਉਸ ਨੂੰ ਗਾਂ ਦਾ ਦੁੱਧ ਪਿਲਾਇਆ ਜਾ ਸਕਦਾ ਹੈ



ਗਾਂ ਦੇ ਦੁੱਧ ਵਿੱਚ ਮੌਜੂਦ ਫੈਟ ਬੱਚਿਆਂ ਦੇ ਦਿਮਾਗੀ ਵਿਕਾਸ ਵਿੱਚ ਮਦਦ ਕਰਦਾ ਹੈ



ਗਾਂ ਦੇ ਦੁੱਧ ਵਿੱਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਮੌਜੂਦ ਹੁੰਦੇ ਹਨ



ਜੋ ਕਿ ਬੱਚਿਆਂ ਦੀਆਂ ਹੱਡੀਆਂ ਨੂੰ ਮਜਬੂਤ ਬਣਾਉਣ ਦਾ ਕੰਮ ਕਰਦੇ ਹਨ